ਭਾਰਤ ਦੇ ਨਿਰਯਾਤ ''ਚ ਰਿਕਾਰਡ ਵਾਧਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਦਿੱਤਾ ਬਿਆਨ
Sunday, Feb 09, 2025 - 05:03 PM (IST)
![ਭਾਰਤ ਦੇ ਨਿਰਯਾਤ ''ਚ ਰਿਕਾਰਡ ਵਾਧਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਦਿੱਤਾ ਬਿਆਨ](https://static.jagbani.com/multimedia/2025_2image_17_03_02575412194.jpg)
ਨਵੀਂ ਦਿੱਲੀ - ਭਾਰਤ ਦੇ ਨਿਰਯਾਤ ਵਿੱਚ ਕਾਫ਼ੀ ਵਾਧਾ ਹੋ ਰਿਹਾ ਹੈ ਅਤੇ ਦੇਸ਼ ਇਤਿਹਾਸ ਰਚਣ ਦੇ ਕੰਢੇ 'ਤੇ ਹੈ। ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਭਾਰਤ 2024-25 ਵਿੱਤੀ ਸਾਲ ਵਿੱਚ 800 ਬਿਲੀਅਨ ਡਾਲਰ ਦਾ ਰਿਕਾਰਡ ਪ੍ਰਾਪਤ ਕਰੇਗਾ ਜੋ ਕਿ ਦੇਸ਼ ਦੀ ਆਰਥਿਕਤਾ ਲਈ ਇੱਕ ਚੰਗਾ ਸੰਕੇਤ ਹੈ।
ਇਹ ਵੀ ਪੜ੍ਹੋ : ਯੂਨੀਅਨਾਂ ਨੇ ਦੇਸ਼ ਵਿਆਪੀ ਹੜਤਾਲ ਦਾ ਕੀਤਾ ਐਲਾਨ, ਇਨ੍ਹਾਂ ਮੰਗਾਂ ਨੂੰ ਲੈ ਕੇ ਦੋ ਦਿਨ ਬੰਦ ਰਹਿਣਗੇ ਬੈਂਕ
ਇਹ ਵੀ ਪੜ੍ਹੋ : ਰਿਕਾਰਡ ਤੇ ਰਿਕਾਰਡ ਬਣਾ ਰਿਹਾ Gold, ਅੱਜ ਵੀ ਚੜ੍ਹੇ ਭਾਅ, ਜਾਣੋ ਕਿੱਥੇ ਪਹੁੰਚੀ 10 ਗ੍ਰਾਮ ਸੋਨੇ ਦੀ ਕੀਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8