ਭਾਰਤੀ ਫ਼ੌਜ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

06/17/2022 11:56:54 AM

ਨਵੀਂ ਦਿੱਲੀ- ਭਾਰਤੀ ਫ਼ੌਜ ਨੇ ਟੇਟੋਰੀਅਲ ਆਰਮੀ ਅਫ਼ਸਰ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼
ਉਮੀਦਵਾਰ 30 ਜੁਲਾਈ 2022 ਤੱਕ ਅਪਲਾਈ ਕਰ ਸਕਦੇ ਹਨ।

ਕੁੱਲ ਅਹੁਦੇ
ਕੁੱਲ 13 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।

ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਚਾਹੀਦਾ।

ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 42 ਸਾਲ ਹੋਣੀ ਚਾਹੀਦੀ ਹੈ। 

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

DIsha

This news is Content Editor DIsha