ਸੈਂਟਰਲ ਬੈਂਕ ਆਫ ਇੰਡੀਆ ''ਚ 1000 ਅਹੁਦਿਆਂ ''ਤੇ ਨਿਕਲੀ ਭਰਤੀ, ਆਖ਼ਰੀ ਮੌਕਾ, ਗ੍ਰੈਜੂਏਟ ਪਾਸ ਕਰਨ ਅਪਲਾਈ

07/15/2023 10:46:28 AM

ਨਵੀਂ ਦਿੱਲੀ- ਸੈਂਟਰਲ ਬੈਂਕ ਆਫ ਇੰਡੀਆ ਨੇ ਮੈਨੇਜਰ ਦੇ 1000 ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਯੋਗ ਉਮੀਦਵਾਰਾਂ ਕੋਲ ਸਿਰਫ਼ ਅੱਜ ਦਾ ਦਿਨ ਹੀ ਹੈ, ਯਾਨੀ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ 15 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ। 

ਵਿੱਦਿਅਕ ਯੋਗਤਾ

ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਪਾਸ ਹੋਣਾ ਜ਼ਰੂਰੀ ਹੈ।

ਉਮਰ ਹੱਦ

ਉਮੀਦਵਾਰਾਂ ਦੀ ਉਮਰ 32 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਫੀਸ

PWBD/SC/ST/ ਮਹਿਲਾ ਉਮੀਦਵਾਰ - 175/-ਰੁਪਏ +GST
ਹੋਰ ਸਾਰੇ ਉਮੀਦਵਾਰ -  800/-ਰੁਪਏ+GST

ਚੋਣ ਪ੍ਰਕਿਰਿਆ

ਆਨਲਾਈਨ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


cherry

Content Editor

Related News