CISF 'ਚ 700 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 10 ਵੀਂ ਪਾਸ ਕੁੜੀਆਂ-ਮੁੰਡੇ ਕਰਨ ਅਪਲਾਈ

Saturday, Dec 17, 2022 - 11:13 AM (IST)

ਨਵੀਂ ਦਿੱਲੀ- ਕੇਂਦਰੀ ਉਦਯੋਗਕਿ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਵਲੋਂ 700 ਤੋਂ ਵਧੇਰੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਗਈਆਂ ਹਨ। ਇਛੁੱਕ ਕੁੜੀਆਂ ਅਤੇ ਮੁੰਡੇ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

PunjabKesari

ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 23 ਸਾਲ ਹੋਣੀ ਚਾਹੀਦੀ ਹੈ।

ਆਖ਼ਰੀ ਤਾਰੀਖ਼

ਉਮੀਦਵਾਰ 20 ਦਸੰਬਰ 2022 ਤੱਕ ਅਪਲਾਈ ਕਰ ਸਕਦੇ ਹਨ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੈਡੀਕਲ ਪ੍ਰੀਖਿਆ ਦੇ ਮਾਧਿਅਮ ਨਾਲ ਕੀਤੀ ਜਾਵੇਗੀ।

ਐਪਲੀਕੇਸ਼ਨ ਫੀਸ

ਜਨਰਲ, ਓ.ਬੀ.ਸੀ. ਅਤੇ ਈ.ਡਬਲਿਊ.ਐੱਸ.- 100 ਰੁਪਏ
ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


cherry

Content Editor

Related News