12ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਹਨ ਭਰਤੀਆਂ

01/04/2018 11:30:29 AM

ਨਵੀਂ ਦਿੱਲੀ— ਅੰਡਮਾਨ ਨਿਕੋਬਾਰ ਪ੍ਰਸ਼ਾਸਨ ਨੇ ਪਟਵਾਰੀ ਦੇ 12 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਆਪਣੀ ਯੋਗਤਾ ਅਤੇ ਇੱਛਾ ਨਾਲ ਇਸ ਲਈ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
12ਵੀਂ
ਅਪਲਾਈ ਕਰਨ ਲਈ ਆਖਰੀ ਤਾਰੀਕ
10 ਜਨਵਰੀ 2018
ਉਮਰ
ਉਮੀਦਵਾਰ ਦੀ ਉਮਰ 18-33 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ 'ਚ ਪ੍ਰਦਰਸ਼ਨ ਅਨੁਸਾਰ ਕੀਤੀ ਜਾਵੇਗੀ।
ਅਪਲਾਈ ਕਰਨ ਦੀ ਪ੍ਰਕਿਰਿਆ
ਉਪਰੋਕਤ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਆਫੀਸ਼ੀਅਲ ਵੈੱਬਸਾਈਟ erecruitment.andaman.gov.in ਦੇ ਮਾਧਿਅਮ ਨਾਲ 10 ਜਨਵਰੀ 2018 ਤੱਕ ਅਪਲਾਈ ਕਰ ਸਕਦੇ ਹਨ।