10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, 1600 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ

02/10/2023 10:37:37 AM

ਨਵੀਂ ਦਿੱਲੀ- ਖੁਫ਼ੀਆ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ ਹੈ। ਖੁਫ਼ੀਆ ਵਿਭਾਗ ਨੇ ਸਕਿਓਰਿਟੀ ਅਸਿਸਟੈਂਟ/ਐਗਜ਼ਿਕਿਊਟਿਵ ਅਤੇ ਮਲਟੀ ਟਾਸਕਿੰਗ ਸਟਾਫ਼ (ਐੱਮ.ਟੀ.ਐੱਸ.) ਦੇ 1,675 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। 

ਆਖ਼ਰੀ ਤਾਰੀਖ਼

ਉਮੀਦਵਾਰ 17 ਫਰਵਰੀ 2023 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ 10ਵੀਂ ਦੀ ਪ੍ਰੀਖਿਆ 'ਚ ਪਾਸ ਹੋਣਾ ਜ਼ਰੂਰੀ ਹੈ।

ਉਮਰ

ਉਮੀਦਵਾਰ ਦੀ ਉਮਰ ਵੱਧ ਤੋਂ ਵੱਧ 27 ਸਾਲ ਤੈਅ ਕੀਤੀ ਗਈ ਹੈ। 

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News