ਰੇਲਵੇ ''ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Friday, Jun 02, 2023 - 11:20 AM (IST)
ਨਵੀਂ ਦਿੱਲੀ- ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਸਾਊਥ ਈਸਟ ਸੈਂਟਰਲ ਰੇਲਵੇ 'ਚ ਭਰਤੀਆਂ ਨਿਕਲੀਆਂ ਹਨ।
ਅਹੁਦਿਆਂ ਦਾ ਵੇਰਵਾ
ਕਾਰਪੇਂਟਰ
ਡਰਾਫਟਸਮੈਨ
ਇਲੈਕਟ੍ਰੀਸ਼ੀਅਨ
ਇਲੈਕਟ੍ਰਾਨਿਕਸ
ਫਿਟਰ
ਕੁੱਲ ਅਹੁਦੇ- 548
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੱਕ ਤੈਅ ਕੀਤੀ ਗਈ ਹੈ
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਆਈ.ਟੀ.ਆਈ. ਡਿਪਲੋਮਾ ਹੋਣਾ ਚਾਹੀਦਾ।
ਆਖ਼ਰੀ ਤਾਰੀਖ਼
ਉਮੀਦਵਾਰ 3 ਜੂਨ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ 10 ਤੋਂ 25 ਹਜ਼ਾਰ ਰੁਪਏ ਤੱਕ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।