ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Tuesday, Apr 19, 2022 - 10:11 AM (IST)

ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਉਮੀਦਵਾਰਾਂ ਲਈ ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਯੋਗ ਅਤੇ ਇਛੁੱਕ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ
ਕੁੱਲ 147 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।

ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਸਟ੍ਰੀਮ 'ਚ ਗਰੈਜੂਏਟ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰ ਸਕਦਾ ਹੈ।

ਉਮਰ
ਉਮੀਦਵਾਰ ਦੀ ਵਧ ਤੋਂ ਵਧ ਉਮਰ 42 ਸਾਲ ਤੈਅ ਹੈ, ਜਿਸ 'ਚ ਰਾਖਵਾਂਕਰਨ ਕੈਟੇਗਰੀ ਦੇ ਉਮੀਦਵਾਰਾਂ ਲਈ ਛੋਟ ਦਾ ਵੀ ਪ੍ਰਬੰਧ ਹੈ।

ਆਖ਼ਰੀ ਤਾਰੀਖ਼
ਉਮੀਦਵਾਰ 25 ਅਪ੍ਰੈਲ 2022 ਤੱਕ ਅਪਲਾਈ ਕਰ ਸਕਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News