ਭਾਰਤੀ ਫ਼ੌਜ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Friday, May 05, 2023 - 10:58 AM (IST)

ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 40
ਸਿੱਖਿਆ ਯੋਗਤਾ
ਉਮੀਦਵਾਰ ਕੋਲ ਇੰਜੀਨੀਅਰਿੰਗ ਡਿਗਰੀ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 27 ਸਾਲ ਤੈਅ ਕੀਤੀ ਗਈ ਹੈ।
ਆਖ਼ਰੀ ਤਾਰੀਖ਼
ਉਮੀਵਾਰ 17 ਮਈ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ 56 ਹਜ਼ਾਰ ਤੋਂ 2 ਲੱਖ 50 ਹਜ਼ਾਰ ਰੁਪਏ ਮਹੀਨਾ (ਹਰ ਅਹੁਦੇ ਲਈ ਵੱਖ-ਵੱਖ) ਤਨਖਾਹ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।