ਇੰਡੀਅਨ ਕੋਸਟ ਗਾਰਡ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Saturday, Sep 02, 2023 - 10:47 AM (IST)

ਨਵੀਂ ਦਿੱਲੀ- ਇੰਡੀਅਨ ਕੋਸਟ ਗਾਰਡ ਨੇ ਅਸਿਸਟੈਂਟ ਕਮਾਂਡੈਂਟ ਭਰਤੀ 2023 ਦੇ ਅਹੁਦਿਆਂ 'ਤੇ ਅਪਲਾਈ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਭਰਤੀ ਦੇ ਅਧੀਨ ਕੁੱਲ 46 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 15 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 19 ਸਾਲ ਅਤੇ ਵੱਧ ਤੋਂ ਵੱਧ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਭਾਰਤੀ ਕੋਸਟ ਵਿਭਾਗ ਵਲੋਂ ਵੱਖ-ਵੱਖ ਅਹੁਦਿਆਂ ਲਈ ਵੱਖ-ਵੱਖ ਸਿੱਖਿਆ ਯੋਗਤਾ ਰੱਖੀ ਗਈ ਹੈ।
ਤਨਖਾਹ
ਉਮੀਦਵਾਰ ਨੂੰ 56,100 ਰੁਪਏ ਤੋਂ 1,23,100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।