ਭਾਰਤੀ ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰਨ ਅਪਲਾਈ
Saturday, Jul 29, 2023 - 11:47 AM (IST)

ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਸਾਊਥ ਵੈਸਟਰਨ ਰੇਲਵੇ 'ਚ 900 ਤੋਂ ਵਧੇਰੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਅਹੁਦਿਆਂ ਦਾ ਵੇਰਵਾ
ਹੁਬਲੀ ਡਿਵੀਜਨ- 237
ਕੈਰਿਜ ਰਿਪੇਅਰ ਵਰਕਸ਼ਾਪ ਹੁਬਰੀ- 217
ਗਲੁਰੂ ਡਿਵੀਜਨ- 230
ਮੈਸੁਰੂ ਡਿਵੀਜਨ- 177
ਸੈਂਟਰਲ ਵਰਕਸ਼ਾਪ ਮੈਸੂਰ-43
ਕੁੱਲ ਅਹੁਦੇ- 904
ਸਿੱਖਿਆ ਯੋਗਤਾ
ਉਮੀਦਵਾਰ ਨੇ 10ਵੀਂ ਦੀ ਪ੍ਰੀਖਿਆ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ। ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਸੰਸਥਾ ਨਾਲ ਸੰਬੰਧਤ ਟਰੇਡ 'ਚ ਆਈ.ਟੀ.ਆਈ. ਕੋਰਸ ਪਾਸ ਹੋਣਾ ਚਾਹੀਦਾ।
ਆਖ਼ਰੀ ਤਾਰੀਖ਼
ਉਮੀਦਵਾਰ 2 ਅਗਸਤ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ 24 ਸਾਲ ਤੈਅ ਕੀਤੀ ਗਈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।