ਭਾਰਤੀ ਹਵਾਈ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ
Wednesday, Dec 29, 2021 - 10:00 AM (IST)

ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ ਨੇ 317 ਕਮਿਸ਼ਨ ਅਧਿਕਾਰੀ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ।
ਸਿੱਖਿਆ ਯੋਗਤਾ
ਅਪਲਾਈ ਕਰਨ ਵਾਲੇ ਉਮੀਦਵਾਰ ਦਾ ਗ੍ਰੈਜੂਏਸ਼ਨ ਦੀ ਡਿਗਰੀ /B.E/B.Tech ਹੋਣਾ ਜ਼ਰੂਰੀ ਹੈ। ਬਾਕੀ ਦੀ ਜਾਣਕਾਰੀ ਤੁਸੀਂ ਨੋਟੀਫਿਕੇਸ਼ਨ 'ਤੇ ਦੇਖ ਸਕਦੇ ਹੋ।
ਅਹੁਦਿਆਂ ਦਾ ਵੇਰਵਾ
ਅਹੁਦਿਆਂ ਦੀ ਗਿਣਤੀ- 317
1- ਕਮਿਸ਼ਨ ਅਧਿਕਾਰੀ (ਫਲਾਇੰਗ ਬਰਾਂਚ)- 77
2-ਕਮਿਸ਼ਨ ਅਧਿਕਾਰੀ (ਗਰਾਊਂਡ ਡਿਊਟੀ)- 240
ਆਖ਼ਰੀ ਤਾਰੀਖ਼
ਉਮੀਦਵਾਰ 30 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 20 ਤੋਂ 26 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉਮਰ 'ਚ ਛੋਟ ਅਤੇ ਹੋਰ ਜਾਣਕਾਰੀਆਂ ਲਈ ਤੁਸੀਂ ਨੋਟੀਫਿਕੇਸ਼ਨ ਦੇਖੋ।
ਚੋਣ ਪ੍ਰਕਿਰਿਆ
ਇਸ ਲਈ ਉਮੀਦਵਾਰ ਦੀ ਚੋਣ ਆਨਲਾਈਨ ਪ੍ਰੀਖਿਆ, ਸਰੀਰਕ ਸਿਹਤ ਪ੍ਰੀਖਣ, ਮੈਰਿਟ ਸੂਚੀ 'ਚ ਪ੍ਰਦਰਸ਼ਨ ਅਨੁਸਾਰ ਹੋਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਇਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਐਪਲੀਕੇਸ਼ਨ ਫ਼ੀਸ
ਸਾਰੇ ਉਮੀਦਵਾਰਾਂ ਲਈ ਐਪਲੀਕਸ਼ਨ ਫੀਸ 250 ਰੁਪਏ ਹੈ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਸ ਲਿੰਕ ਰਾਹੀਂ ਕਰੋ ਆਨਲਾਈਨ ਅਪਲਾਈ