ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ
Sunday, May 23, 2021 - 10:44 AM (IST)
ਹਿਮਾਚਲ- ਹਿਮਾਚਲ ਪ੍ਰਦੇਸ਼ ਲੋਕ ਸੇਵਾ ਕਮਿਸ਼ਨ ਨੇ ਸਟਾਫ਼ ਨਰਸ, ਫਾਰਮਾਸਿਸਟ, ਕਲਰਕ ਅਤੇ ਹੋਰ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 30 ਮਈ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਹਿਮਾਚਲ ਪ੍ਰਦੇਸ਼ ਲੋਕ ਸੇਵਾ ਕਮਿਸ਼ਨ 'ਚ ਕੁੱਲ 379 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਸਿੱਖਿਆ ਯੋਗਤਾ
ਵੱਖ-ਵੱਖ ਅਹੁਦਿਆਂ ਲਈ ਸਿੱਖਿਆ ਯੋਗਤਾ ਵੀ ਵੱਖ-ਵੱਖ ਤੈਅ ਕੀਤੀ ਗਈ ਹੈ।
ਉਮਰ
ਸਾਰੇ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਉਮਰ 18 ਤੋਂ 45 ਸਾਲ ਤੈਅ ਕੀਤੀ ਗਈ ਹੈ। ਉਮਰ ਦੀ ਗਿਣਤੀ 01.01.2021 ਦੇ ਆਧਾਰ 'ਤੇ ਕੀਤੀ ਜਾਵੇਗੀ।
ਐਪਲੀਕੇਸ਼ਨ ਫੀਸ
ਐਪਲੀਕੇਸ਼ਨ ਫ਼ੀਸ ਦੀ ਗੱਲ ਕਰੀਏ ਤਾਂ ਇਹ ਸਾਰੇ ਕੈਟੇਗਰੀ ਦੇ ਉਮੀਦਵਾਰਾਂ ਲਈ ਵੱਖ-ਵੱਖ ਤੈਅ ਕੀਤੀ ਗਈ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ http://hpsssb.hp.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ http://hpsssb.hp.gov.in/vacancies.aspx 'ਤੇ ਕਲਿੱਕ ਕਰੋ