ਇਨਕਮ ਟੈਕਸ ਵਿਭਾਗ ''ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
Thursday, Mar 31, 2022 - 11:19 AM (IST)

ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ 'ਚ ਭਰਤੀਆਂ ਨਿਕਲੀਆਂ ਹਨ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਨਕਮ ਟੈਕਸ ਇੰਸਪੈਕਟਰ -1
ਟੈਕਸ ਅਸਿਸਟੈਂਟ- 5
ਮਲਟੀ ਟਾਸਕਿੰਗ ਸਟਾਫ਼- 18 ਅਹੁਦੇ
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 30 ਸਾਲ ਹੋਣੀ ਚਾਹੀਦੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 18 ਅਪ੍ਰੈਲ 2022 ਤੱਕ ਅਪਲਾਈ ਕਰ ਸਕਦੇ ਹਨ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।