ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ

08/07/2021 10:25:34 AM

ਨਵੀਂ ਦਿੱਲੀ- ਭਾਰਤੀ ਫ਼ੌਜ ਨੇ ਗਰੈਜੂਏਟ ਪਾਸ ਤੋਂ ਟੈਟੋਰੀਅਲ (ਖੇਤਰੀ) ਆਰਮੀ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। 

ਆਖ਼ਰੀ ਤਾਰੀਖ਼
ਉਮੀਦਵਾਰ 19 ਅਗਸਤ 2021 ਤੱਕ ਅਪਲਾਈ ਕਰ ਸਕਦੇ ਹਨ।
ਫੀਸ ਦਾ ਭੁਗਤਾਨ ਕਰਨ ਦੀ ਤਾਰੀਖ਼ 19 ਅਗਸਤ 2021 ਹੈ।
ਲਿਖਤੀ ਪ੍ਰੀਖਿਆ ਦੀ ਤਾਰੀਖ਼ 26 ਸਤੰਬਰ 2021 ਹੈ।

ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਚਾਹੀਦਾ ਹੈ। 

ਉਮਰ
ਉਮੀਦਵਾਰ ਦੀ ਉਮਰ 18 ਸਾਲ ਅਤੇ ਵੱਧ ਤੋਂ ਵੱਧ 42 ਸਾਲ ਹੋਣੀ ਚਾਹੀਦੀ ਹੈ। 

ਐਪਲੀਕੇਸ਼ਨ ਫੀਸ 
ਰਿਜ਼ਰਵ ਅਤੇ ਜਨਰਲ ਕੈਟੇਗਰੀ ਦੇ ਸਾਰੇ ਉਮੀਦਵਾਰਾਂ ਨੂੰ 200 ਰੁਪਏ ਐਪਲੀਕੇਸ਼ਨ ਫੀਸ ਦੇਣੀ ਹੋਵੇਗੀ। ਉਮੀਦਵਾਰ ਫੀਸ ਦਾ ਭੁਗਤਾਨ ਆਨਲਾਈਨ ਮਾਧਿਅਮ ਨਾਲ ਵੀ ਕੀਤਾ ਜਾ ਸਕਦਾ ਹੈ।

ਇਸ ਤਰ੍ਹਾਂ ਕਰੋ ਅਪਲਾਈ
ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ https://www.jointerritorialarmy.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News