10ਵੀਂ ਪਾਸ ਲਈ ਰੇਲਵੇ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

10/12/2019 1:05:07 PM

ਨਵੀਂ ਦਿੱਲੀ— ਭਾਰਤੀ ਰੇਲਵੇ ਬੋਰਡ ਉੱਤਰ-ਪੂਰਬ ਸਰਹੱਦੀ ਰੇਲਵੇ ਵਲੋਂ ਕੁੱਲ 2590 ਅਹੁਦਿਆਂ 'ਤੇ ਭਰਤੀ ਕੱਢੀ ਗਈ ਹੈ। ਇਛੁੱਕ ਅਤੇ ਯੋਗ ਉਮੀਦਵਾਰ ਵਿਭਾਗ ਦੀ ਆਫੀਸ਼ੀਅਲ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
 

ਅਹੁਦਿਆਂ ਦੀ ਗਿਣਤੀ- 2590
 

ਸਿੱਖਿਆ ਯੋਗਤਾ- ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ/ਕਾਲਜ ਤੋਂ 10 ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਸੰਬੰਧਤ ਟਰੇਡ 'ਚ ਆਈ.ਟੀ.ਆਈ. ਸਰਟੀਫਿਕੇਟ ਪ੍ਰਾਪਤ ਹੋਣਾ ਚਾਹੀਦਾ।
 

ਅਪਲਾਈ ਕਰਨ ਲਈ ਆਖਰੀ ਤਾਰੀਕ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਆਖਰੀ ਤਾਰੀਕ 31 ਅਕਤੂਬਰ 2019 ਹੈ।
 

ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 15 ਸਾਲ ਅਤੇ ਵਧ ਤੋਂ ਵਧ ਉਮਰ 24 ਸਾਲ ਤੈਅ ਕੀਤੀ ਗਈ ਹੈ।
 

ਚੋਣ ਪ੍ਰਕਿਰਿਆ
ਯੋਗ ਉਮੀਦਵਾਰਾਂ ਦੀ ਚੋਣ ਸਿੱਖਿਆ ਯੋਗਤਾ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਬਣੀ ਮੈਰਿਟ ਸੂਚੀ ਦੇ ਆਧਾਰ 'ਤੇ ਕੀਤੀ ਜਾਵੇਗੀ।
 

ਇਸ ਤਰ੍ਹਾਂ ਕਰੋ ਅਪਲਾਈ
ਉਪਰੋਕਤ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਵਿਭਾਗ ਦੀ ਵੈੱਬਸਾਈਟ https://ner.indianrailways.gov.in/ 'ਤੇ ਅਪਲਾਈ ਕਰ ਸਕਦੇ ਹਨ।


DIsha

Content Editor

Related News