CISF ''ਚ ਹੈੱਡ ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀ ਭਰਤੀ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
Saturday, Nov 04, 2023 - 10:57 AM (IST)

ਨਵੀਂ ਦਿੱਲੀ- ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਨੇ ਹੈੱਡ ਕਾਂਸਟੇਬਲ ਅਹੁਦਿਆਂ 'ਤੇ ਭਰਤੀ ਕੱਢੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸੀ.ਆਈ.ਐੱਸ.ਐੱਫ. 'ਚ ਹੈੱਡ ਕਾਂਸਟੇਬਲ ਦੇ 215 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 1 ਅਗਸਤ 2023 ਤੱਕ 18 ਸਾਲ ਤੋਂ ਘੱਟ ਅਤੇ 23 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਸਿੱਖਿਆ ਸੰਸਥਾ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 28 ਨਵੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।