ਟੀਚਰ ਦੇ 1.70 ਲੱਖ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Monday, Jul 17, 2023 - 11:31 AM (IST)
ਨਵੀਂ ਦਿੱਲੀ- ਅਧਿਆਪਕ ਦੇ ਇਕ ਲੱਖ 70 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਬਿਹਾਰ ਸਿੱਖਿਆ ਭਰਤੀ ਮੁਹਿੰਮ ਦੇ ਮਾਧਿਅਮ ਨਾਲ ਕੁੱਲ 1,70,461 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 19 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 40 ਸਾਲ ਤੱਕ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ 12ਵੀਂ, ਗਰੈਜੂਏਸ਼ਨ, ਬੀਐੱਡ ਪਾਸ ਹੋਣਾ ਜ਼ਰੂਰੀ ਹੈ।
ਤਨਖਾਹ
ਉਮੀਦਵਾਰ ਦੀ ਉਮਰ 25 ਹਜ਼ਾਰ ਰੁਪਏ ਤੋਂ ਲੈ ਕੇ 32 ਹਜ਼ਾਰ ਰੁਪਏ ਤੱਕ ਹੋਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
