ਟੀਚਰ ਦੇ 12 ਹਜ਼ਾਰ ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
05/06/2023 10:59:37 AM
ਨਵੀਂ ਦਿੱਲੀ- ਟੀਚਰ ਦੇ 12,489 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਛੱਤੀਸਗੜ੍ਹ ਸਰਕਾਰ ਨੇ ਇਨ੍ਹਾਂ ਅਹੁਦਿਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਅਹੁਦਿਆਂ ਲਈ ਉਮੀਦਵਾਰ ਅੱਜ ਯਾਨੀ 6 ਮਈ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 12,489
ਅਸਿਸਟੈਂਟ ਟੀਚਰ- 6,288 ਅਹੁਦੇ
ਅਧਿਆਪਕ- 5,772 ਅਹੁਦੇ
ਲੈਕਚਰਰ- 432 ਅਹੁਦੇ
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।