ਅਧਿਆਪਕ ਦੇ 7400 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਅਤੇ ਤਨਖਾਹ
Thursday, Feb 23, 2023 - 10:45 AM (IST)

ਹਰਿਆਣਾ- ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ 7471 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 15 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਜਾਂ 12ਵੀਂ ਜਮਾਤ ਪਾਸ ਹੋਣਾ ਚਾਹੀਦਾ ਹੈ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 42 ਸਾਲ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰ ਨੂੰ 9300 ਤੋਂ 34800 ਤੱਕ ਤਨਖਾਹ ਦਿੱਤੀ ਜਾਵੇਗੀ
ਐਪਲੀਕੇਸ਼ਨ ਫ਼ੀਸ
ਆਮ, ਈ.ਡਬਲਿਊ. (ਹਰਿਆਣਾ) : 75 ਰੁਪਏ
ਹਰਿਆਣਾ ਰਿਜ਼ਰਵ ਸ਼੍ਰੇਣੀ- 18 ਰੁਪਏ
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।