10ਵੀਂ ਪਾਸ ਲਈ ਰੇਲਵੇ ''ਚ 3600 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Friday, Jul 21, 2023 - 12:03 PM (IST)
ਨਵੀਂ ਦਿੱਲੀ- ਰੇਲਵੇ ਰਿਕਰੂਟਮੈਂਟ ਸੈੱਲ ਵੈਸਟਰਨ ਰੀਜਨ ਨੇ ਅਪਰੇਂਟਿਸਸ਼ਿਪ ਟਰੇਨਿੰਗ ਲਈ ਭਰਤੀ ਕੱਢੀ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 3624 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ
ਮਹੱਤਵਪੂਰਨ ਤਾਰੀਖ਼
ਉਮੀਦਵਾਰ 26 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣ ਦੇ ਨਾਲ ਸੰਬੰਧਤ ਟਰੇਡ 'ਚ ਆਈ.ਟੀ.ਆਈ. ਹੋਣਾ ਚਾਹੀਦਾ ਹੈ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਤੱਕ ਤੈਅ ਕੀਤੀ ਗਈ ਹੈ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
