SBI ''ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

12/29/2020 9:57:22 AM

ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ ਨੇ ਸਪੈਸ਼ਲਿਸਟ ਕੈਡਰ ਅਫ਼ਸਰ ਅਤੇ ਡਿਪਟੀ ਮੈਨੇਜਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਸਟੇਟ ਬੈਂਕ ਆਫ਼ ਇੰਡੀਆ (ਐੱਸ.ਬੀ.ਆਈ.) 'ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ਹੈ। ਇਸ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ। 

ਅਹੁਦੇ
ਸਪੈਸ਼ਲਿਸਟ ਕੈਡਰ ਅਫ਼ਸਰ (ਇੰਜੀਨੀਅਰ ਫ਼ਾਇਰ, ਨੈੱਟਵਰਕ ਸਪੈਸ਼ਲਿਸਟ, ਸਕਿਓਰਿਟੀ ਐਨਾਲਿਸਟ, ਕ੍ਰੇਡਿਟ ਪ੍ਰੋਸੀਜ਼ਰਸ, ਮਾਰਕੀਟਿੰਗ, ਮੈਨੇਜਰ-ਕ੍ਰੇਡਿਟ ਪ੍ਰੋਸੀਜਰ), ਡਿਪਟੀ ਮੈਨੇਜਰ (ਇੰਟਰਨਲ ਆਡਿਟ)

ਇਸ ਤਰ੍ਹਾਂ ਕਰੋ ਅਪਲਾਈ
ਇਛੁੱਕ ਅਤੇ ਯੋਗ ਉਮੀਦਵਾਰ ਐੱਸ.ਬੀ.ਆਈ. ਦੀ ਵੈੱਬਸਾਈਟ https://sbi.co.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਆਖ਼ਰੀ ਤਾਰੀਖ਼
ਉਮੀਦਵਾਰ 11 ਜਨਵਰੀ 2021 ਤੱਕ ਅਪਲਾਈ ਕਰ ਸਕਦੇ ਹਨ। 

ਉਮਰ
ਵੱਖ-ਵੱਖ ਅਹੁਦਿਆਂ ਲਈ ਵੱਖ-ਵੱਖ ਉਮਰ ਹੱਦ ਤੈਅ ਕੀਤੀ ਗਈ ਹੈ।

ਯੋਗਤਾ
ਵੱਖ-ਵੱਖ ਅਹੁਦਿਆਂ ਲਈ ਵੱਖ-ਵੱਖ ਸਿੱਖਿਆ ਯੋਗਤਾਵਾਂ ਤੈਅ ਕੀਤੀਆਂ ਗਈਆਂ ਹਨ। ਹਰ ਅਹੁਦੇ ਲਈ ਵੱਖ ਨੋਟੀਫਿਕੇਸ਼ਨ ਅਤੇ ਐਪਲੀਕੇਸ਼ਨ ਫਾਰਮ ਜਾਰੀ ਕੀਤਾ ਗਿਆ ਹੈ।

DIsha

This news is Content Editor DIsha