ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਚੰਗੀ ਖ਼ਬਰ, 10ਵੀਂ-12ਵੀਂ ਪਾਸ ਲਈ ਸ਼ਾਨਦਾਰ ਮੌਕਾ
Saturday, Jun 24, 2023 - 11:25 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਕਸਟਮ ਵਿਭਾਗ ਨੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 10
ਕੈਂਟੀਨ ਅਟੇਂਡੈਂਟ
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੱਕ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ 10 ਜਾਂ 12ਵੀਂ ਪਾਸ ਹੋਣਾ ਚਾਹੀਦਾ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 30 ਜੂਨ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰ ਨੂੰ 18 ਹਜ਼ਾਰ ਤੋਂ 69,100 ਰੁਪਏ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।