ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ 'ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ
Saturday, Mar 18, 2023 - 11:06 AM (IST)

ਨਵੀਂ ਦਿੱਲੀ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਨੇ ਵੈਟਰਨਰੀ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਦੇ ਮਾਧਿਅਮ ਨਾਲ 644 ਅਹੁਦੇ ਭਰੇ ਜਾਣਗੇ। ਜਿਨ੍ਹਾਂ 'ਚੋਂ 233 ਅਹੁਦੇ ਔਰਤਾਂ ਲਈ ਰਿਜ਼ਰਵ ਰੱਖੇ ਗਏ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 27 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।