ਮਰਦਾਨਾ ਕਮਜ਼ੋਰੀ ਦੂਰ ਕਰਨ ਦਾ ਭਰੋਸੇਮੰਦ ਤੇ ਕਾਮਯਾਬ ਦੇਸੀ ਇਲਾਜ ਚਾਹੁੰਦੇ ਹੋ?

Sunday, Jul 16, 2023 - 09:35 PM (IST)

ਜਲੰਧਰ (ਬਿਊਰੋ) : ਦੋਸਤੋ, ਜੋ ਨੌਜਵਾਨ ਵਿਆਹ ਤੋਂ ਪਹਿਲਾਂ ਜਾਂ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੀ ਸੈਕਸੁਅਲ ਕਮਜ਼ੋਰੀ ਤੋਂ ਪ੍ਰੇਸ਼ਾਨ ਰਹਿੰਦੇ ਹਨ ਅਤੇ ਜਿਹੜੇ ਮੇਰੇ ਬਜ਼ੁਰਗ ਵੀਰ ਵੱਧ ਰਹੀ ਉਮਰ ਕਾਰਨ ਜਾਂ ਸ਼ੂਗਰ ਕਾਰਨ ਤਾਕਤ ਦੀ ਕਮੀ ਮਹਿਸੂਸ ਕਰ ਰਹੇ ਹਨ ਤਾਂ ਇਹ ਖਾਸ ਖ਼ਬਰ ਜ਼ਰੂਰ ਧਿਆਨ ਨਾਲ ਪੜ੍ਹੋ। ਅੱਜਕੱਲ੍ਹ ਪੁਰਸ਼ਾਂ 'ਚ ਮਰਦਾਨਾ ਸਮੱਸਿਆ ਬਹੁਤ ਵਧ ਰਹੀ ਹੈ। ਖਾਸ ਤੌਰ 'ਤੇ ਨੌਜਵਾਨ ਵਰਗ ਇਸ ਨਾਲ ਬਹੁਤ ਪ੍ਰਭਾਵਿਤ ਹੋ ਰਿਹਾ ਹੈ। WHO ਦੇ ਮੁਤਾਬਕ ਦੁਨੀਆ ਭਰ ਵਿਚ ਹਰ 25 'ਚੋਂ ਇਕ ਵਿਅਕਤੀ ਯੌਨ ਰੋਗਾਂ ਦਾ ਸ਼ਿਕਾਰ ਹੋ ਰਿਹਾ ਹੈ। ਮਰਦਾਨਾ ਸਮੱਸਿਆਵਾਂ ਤੇ ਯੌਨ ਰੋਗਾਂ ਦਾ ਪ੍ਰਮੁੱਖ ਕਾਰਨ ਆਧੁਨਿਕ ਜੀਵਨਸ਼ੈਲੀ, ਸ਼ਰਾਬ ਤੇ ਨਸ਼ੀਲੀਆਂ ਦਵਾਈਆਂ ਦਾ ਵਧੇਰੇ ਸੇਵਨ, ਤਣਾਅ, ਦਿਲ ਦੇ ਰੋਗ, ਸਿਗਰਟਨੋਸ਼ੀ, ਵਧੀਆ ਖੁਰਾਕ ਦੀ ਕਮੀ, ਵਧੇਰੇ ਹਸਤਮੈਥੁਨ ਜਾਂ ਸੰਭੋਗ ਅਤੇ ਅਸੰਤੁਲਿਤ ਹਾਰਮੋਨ ਹਨ। ਸ਼ਰਮ ਦੇ ਕਾਰਨ ਲੋਕ ਨਾ ਤਾਂ ਆਪਣੀ ਸਮੱਸਿਆ ਦੇ ਬਾਰੇ ਗੱਲ ਕਰਦੇ ਹਨ ਤੇ ਨਾ ਹੀ ਡਾਕਟਰ ਨਾਲ ਸੰਪਰਕ ਕਰਦੇ ਹਨ। ਆਯੁਰਵੈਦਿਕ ਵਿਚ ਅਜਿਹੀਆਂ ਬਹੁਤ ਸਾਰੀਆਂ ਔਸ਼ਧੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਇਸ ਰੋਗ ਨੂੰ ਜੜ੍ਹੋਂ ਖਤਮ ਕਰ ਸਕਦੇ ਹੋ।

ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਆਈ ਕਮਜ਼ੋਰੀ?

ਆਯੁਰਵੇਦ ਦੇ ਅਨੁਸਾਰ ਜਦੋਂ ਪੁਰਸ਼ਾਂ ਦੀ ਉਮਰ 50 ਸਾਲ ਦੀ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਸਰੀਰ ਵਿਚ ਟੈਸਟੇਸਟੇਰੋਨ ਹਾਰਮੋਨਜ਼ ਦਾ ਨਿਰਮਾਣ ਹੋਣਾ ਘੱਟ ਜਾਂਦਾ ਹੈ, ਨਾਲ ਹੀ ਉਨ੍ਹਾਂ ਦੇ ਸਰੀਰ ਦੀ ਇਮਿਊਨ ਸਿਸਟਮ ਵੀ ਕਮਜ਼ੋਰ ਹੋਣ ਲੱਗਦਾ ਹੈ, ਜਿਸ ਕਾਰਨ ਉਨ੍ਹਾਂ ਦੀ ਮਰਦਾਨਾ ਤਾਕਤ ਖ਼ਤਮ ਹੋਣ ਲੱਗਦੀ ਹੈ। ਇਹੀ ਵਜ੍ਹਾ ਹੈ ਕਿ ਵੱਧਦੀ ਉਮਰ ਦੇ ਨਾਲ-ਨਾਲ ਸਾਡੀ ਯੌਨ ਇੱਛਾ ਵੀ ਘੱਟ ਹੋਣ ਲੱਗਦੀ ਹੈ, ਜੋ ਕਿ ਇਕ ਆਮ ਗੱਲ ਹੈ। ਉਮਰ ਵਧਣ ਦੇ ਨਾਲ ਸੈਕਸ ਦੀ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ, ਸੰਭੋਗ ਦੌਰਾਨ ਨਸਾਂ 'ਚ ਤਣਾਅ ਨਾ ਆਉਣਾ, ਸ਼ੀਘਰ ਪਤਨ (ਸਮਾਂ ਘੱਟ ਲੱਗਣਾ) ਅਜਿਹਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੈ ਪਰ ਇਸ ਵਿਚ ਚਿੰਤਾ ਕਰਨ ਵਾਲੀ ਕੋਈ ਗੱਲ ਨਹੀਂ ਹੈ, ਆਯੁਰਵੇਦ ਵਿਚ ਹੈ ਇਸ ਦਾ ਸਹੀ ਸਮਾਧਾਨ।

ਸ਼ੂਗਰ ਰੋਗੀਆਂ ਲਈ ਖ਼ਾਸ ਦੇਸੀ ਨੁਸਖਾ (ਡਾਇਮੰਡ ਕੋਰਸ)

ਸ਼ੂਗਰ ਅੱਜਕੱਲ੍ਹ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਨਸਾਂ ਦਾ ਢਿੱਲਾਪਣ (Erectile Dysfuction) ਅਤੇ ਮਰਦਾਨਾ ਕਮਜ਼ੋਰੀ (Sexual Dysfuction) ਦੀ ਸਮੱਸਿਆ ਸ਼ੂਗਰ ਰੋਗੀਆਂ ’ਚ ਆਮ ਵੇਖੀ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸਭ ਤੋਂ ਜ਼ਿਆਦਾ ਧਿਆਨ ਬਲੱਡ ਸ਼ੂਗਰ ਨੂੰ ਸਹੀ ਰੱਖਣ ’ਚ ਦੇਣਾ ਚਾਹੀਦਾ ਹੈ। ਸ਼ੂਗਰ ਦੀ ਕਮਜ਼ੋਰੀ ਲਈ ਸਾਡਾ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਬਚਪਨ ਦੀਆਂ ਗਲਤੀਆਂ ਕਾਰਨ ਆਈ ਕਮਜ਼ੋਰੀ?

ਦੋਸਤੋ! ਕਈ ਨੌਜਵਾਨ ਬਚਪਨ ਦੀਆਂ ਗ਼ਲਤੀਆਂ ਕਾਰਨ ਜਾਂ ਗ਼ਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ, ਆਪਣੇ ਆਪ ਵੀਰਜ ਦਾ ਰਿਸਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ ਪਵੇਗੀ

ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਗੁਰਦੇ ਦੀ ਪੱਥਰੀ ਦਾ ਖ਼ਾਸ ਦੇਸੀ ਇਲਾਜ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ

ਦੇਸ਼ਾਂ ਤੇ ਖ਼ਾਸ ਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਬ੍ਰਾਂਚ ਆਫਿਸ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

 


Mukesh

Content Editor

Related News