ਪੂਜਾ ਬੇਦੀ ਦੀ ਬੇਟੀ ਆਲੀਆ ਇਬਰਾਹਿਮ ਨੇ ਬਿਕਨੀ ਪਹਿਨ ਬਟੋਰੀਆਂ ਸੁਰਖੀਆਂ WATCH PICS

Wednesday, Mar 23, 2016 - 02:22 PM (IST)

 ਪੂਜਾ ਬੇਦੀ ਦੀ ਬੇਟੀ ਆਲੀਆ ਇਬਰਾਹਿਮ ਨੇ ਬਿਕਨੀ ਪਹਿਨ ਬਟੋਰੀਆਂ ਸੁਰਖੀਆਂ WATCH PICS

ਮੁੰਬਈ : ਬਾਲੀਵੁੱਡ ਅਦਾਕਾਰਾ ਪੂਜਾ ਬੇਦੀ ਦੀ ਬੇਟੀ ਆਲੀਆ ਇਬਰਾਹਿਮ ਪਹਿਲਾਂ ਵੀ ਕਈ ਵਾਰ ਆਪਣੀਆਂ ਬੋਲਡ ਤਸਵੀਰਾਂ ਕਾਰਨ ਸੁਰਖੀਆਂ ਬਟੋਰ ਚੁੱਕੀ ਹੈ। ਆਪਣੀ ਤਸਵੀਰਾਂ ਕਾਰਨ ਉਨ੍ਹਾਂ ਨੂੰ ਕਈ ਵਾਰ ਆਲੋਚਨਾਵਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। 
ਜਾਣਕਾਰੀ ਅਨੁਸਾਰ ਆਲੀਆ ਇਬਰਾਹਿਮ ਹੁਣ ਇਕ ਵਾਰ ਫਿਰ ਆਪਣੀਆਂ ਬੋਲਡ ਅਤੇ ਹੌਟ ਤਸਵੀਰਾਂ ਕਾਰਨ ਚਰਚਾ ਦਾ ਵਿਸ਼ਾ ਬਣ ਗਈ ਹੈ। ਇਹ ਬੋਲਡ ਤਸਵੀਰਾਂ ਆਲੀਆ ਨੇ ਆਪਣੇ ਇੰਸਟਾਗਰਾਮ ਅਕਾਊਂਟ ''ਤੇ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਕਾਫੀ ਕਾਮੁਕ ਲੱਗ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਬਾਲੀਵੁੱਡ ਦੀਆਂ ਕਈ ਅਦਾਕਾਰਾਂ ਨੂੰ ਟੱਕਰ ਦੇਵੇਗੀ। 
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ''ਤੇ ਉਨ੍ਹਾਂ ਦੀਆਂ ਬੋਲਡ ਤਸਵੀਰਾਂ ''ਤੇ ਆਏ ਗੰਦੇ ਕੁਮੈਂਟਸ ਕਾਰਨ ਉਹ ਕਾਫੀ ਨਿਰਾਸ਼ ਹੋ ਗਈ ਸੀ। ਇਸ ਦੇ ਬਾਵਜੂਦ ਵੀ ਉਨ੍ਹਾਂ ਨੇ ਗੰਦੇ ਕੁਮੈਂਟਸ ਕਰਨ ਵਾਲਿਆ ਨੂੰ ਕਰਾਰਾ ਜਵਾਬ ਦਿੱਤਾ ਸੀ। ਅੱਗੇ ਦੇਖੋ ਆਲੀਆ ਦੀਆਂ ਬੋਲਡ ਤਸਵੀਰਾਂ—


Related News