ਦਿਲਪ੍ਰੀਤ ਢਿੱਲੋਂ ਤੋਂ ਦੂਰ ਹੋ ਕੇ ਦੇਖੋ ਕੀ ਹੋਇਆ ਅੰਬਰ ਧਾਲੀਵਾਲ ਦਾ ਹਾਲ, ਤਸਵੀਰਾਂ ਵਾਇਰਲ

11/01/2020 10:51:36 AM

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਇਕ ਵਾਰ ਮੁੜ ਸੁਰਖੀਆਂ 'ਚ ਆ ਗਈ ਹੈ। ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਦਾ ਸੁਰਖੀਆਂ 'ਚ ਆਉਣਾ ਕੋਈ ਵਿਦਾਦ ਨਹੀਂ ਸਗੋਂ ਉਸ ਦੀਆਂ ਡਰਾਉਣੀਆਂ ਤਸਵੀਰਾਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

 
 
 
 
 
 
 
 
 
 
 
 
 
 

2 0 2 0. ________________________________ MUHA: @harjottbeauty #halloween #halloweenmakeup #covid_19 #covid #makeup #breonnataylor #breonnataylorwasmurdered #georgefloyd #kobebryant

A post shared by Aamber Dhaliwal (@aamberdhaliwal21) on Oct 29, 2020 at 5:41pm PDT

ਦਰਅਸਲ, ਹਾਲ ਹੀ 'ਚ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਵੇਖ ਕੇ ਲੋਕ ਕਾਫ਼ੀ ਹੈਰਾਨ ਹਨ।

PunjabKesari

ਦਰਅਸਲ ਬੀਤੇ ਦਿਨੀਂ 'H A P P Y  H A L L O W E E N' ਮਨਾਇਆ ਗਿਆ ਸੀ। ਇਸੇ ਨੂੰ ਸੈਲੀਬ੍ਰੇਟ ਕਰਦਿਆਂ ਅੰਬਰ ਨੇ ਆਪਣੀਆਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਇਸ ਤੋਂ ਇਲਾਵਾ ਅੰਬਰ ਨੇ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅੰਬਰ ਦੇ ਚਿਹਰੇ 'ਤੇ ਵੱਖਰੀ ਸਮਾਇਲ ਹੈ, ਜਿਵੇਂ ਕਿ ਹੁਣ ਉਹ ਆਪਣੀ ਜ਼ਿੰਦਗੀ 'ਚ ਕਾਫ਼ੀ ਖ਼ੁਸ਼ ਹੈ।

PunjabKesari
ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਇਕ ਵਾਰ ਫ਼ਿਰ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜਿਉਂ ਰਹੀ ਹੈ।

PunjabKesari

ਪਿਛਲੇ ਕੁਝ ਮਹੀਨੇ ਪਹਿਲਾ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ 'ਚ ਉਹ ਕਿੱਟ ਪਾ ਕੇ ਤੁਰਦੀ ਹੋਈ ਨਜ਼ਰ ਆ ਰਹੀ ਸੀ। ਉਸ ਦਾ ਇਹ ਵੀਡੀਓ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇਕ-ਦੂਜੇ 'ਤੇ ਇਲਜ਼ਾਮ ਲਗਾਏ ਗਏ ਸਨ।

PunjabKesari

ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।

PunjabKesari


sunita

Content Editor

Related News