ਮਾਣਹਾਨੀ ਤੇ ਬੇਰਹਿਮੀ ਦੇ ਦੋਸ਼ਾਂ ’ਚ ਅਦਾਕਾਰ ਬਾਲਾ ਗ੍ਰਿਫਤਾਰ

Tuesday, Oct 15, 2024 - 11:52 AM (IST)

ਕੋਚੀ- ਫਿਲਮੀ ਅਦਾਕਾਰ ਬਾਲਾ ਨੂੰ ਉਨ੍ਹਾਂ ਦੀ ਸਾਬਕਾ ਪਤਨੀ ਅਤੇ ਉਨ੍ਹਾਂ ਦੀ ਬੇਟੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਗ੍ਰਿਫਤਾਰੀ ਤੋਂ ਬਾਅਦ ਪੁਲਸ ਉਸ ਨੂੰ ਮੈਡੀਕਲ ਜਾਂਚ ਲਈ ਲੈ ਗਈ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜ਼ਮਾਨਤ ਮਿਲ ਗਈ।

ਇਹ ਖ਼ਬਰ ਵੀ ਪੜ੍ਹੋ -ਅੱਜ ਹੈ ਗਾਇਕ ਇੰਦਰਜੀਤ ਨਿੱਕੂ ਦਾ ਜਨਮਦਿਨ, ਜਾਣੋ ਕਿਸ ਤਰ੍ਹਾਂ ਬਣਾਈ ਇੰਡਸਟਰੀ ‘ਚ ਪਛਾਣ

ਪੁਲਸ ਨੇ ਕਿਹਾ ਕਿ ਅਦਾਕਾਰ ’ਤੇ ਸੋਸ਼ਲ ਮੀਡੀਆ ਰਾਹੀਂ ਮਾਣਹਾਨੀ, ਔਰਤ ਦਾ ਅਪਮਾਨ ਅਤੇ ਬੱਚਿਆਂ ਪ੍ਰਤੀ ਬੇਰਹਿਮੀ ਦੇੇ ਦੋਸ਼ ਲਗਾਏ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News