ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

Monday, Oct 13, 2025 - 02:27 PM (IST)

ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਮੁੰਬਈ: ਬਾਲੀਵੁੱਡ ਦੇ ਹਰਮਨ ਪਿਆਰੇ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ, ਸਤਿਆਜੀਤ ਸਿੰਘ ਸ਼ੇਰਗਿੱਲ, ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 11 ਅਕਤੂਬਰ ਨੂੰ ਆਖਰੀ ਸਾਹ ਲਏ ਅਤੇ ਉਹ 90 ਸਾਲ ਦੇ ਸਨ।

ਇਹ ਵੀ ਪੜ੍ਹੋ: ਪੈਸੇ ਲੈਣ ਮਗਰੋਂ ਵੀ ਪ੍ਰੋਗਰਾਮ 'ਚ ਨਹੀਂ ਗਿਆ 'ਟਾਰਜ਼ਨ' ਫੇਮ ਅਦਾਕਾਰ, ਹੰਗਾਮੇ ਮਗਰੋਂ ਪੁਲਸ ਚੁੱਕ ਕੇ ਲੈ ਗਈ ਥਾਣੇ

ਜਾਣਕਾਰੀ ਅਨੁਸਾਰ, ਸੱਤਿਆਜੀਤ ਦਾ ਭੋਗ ਅਤੇ ਅੰਤਿਮ ਅਰਦਾਸ 14 ਅਕਤੂਬਰ ਨੂੰ ਸ਼ਾਮ 4.30 ਵਜੇ ਤੋਂ 5.30 ਵਜੇ ਦੇ ਵਿਚਕਾਰ ਗੁਰਦੁਆਰਾ ਧਨ ਪੋਠੋਹਾਰ ਨਗਰ, ਸਾਂਤਾਕਰੂਜ਼ ਵੈਸਟ, ਮੁੰਬਈ ਵਿਖੇ ਹੋਵੇਗੀ। ਸਤਿਆਜੀਤ ਸਿੰਘ ਸ਼ੇਰਗਿੱਲ ਖੁਦ ਵੀ ਇੱਕ ਸੀਨੀਅਰ ਕਲਾਕਾਰ ਸਨ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ ਚੋਣਾਂ ਲੜਨ ਤੋਂ ਕੀਤਾ ਇਨਕਾਰ, ਹੁਣ ਪਤਨੀ ਉਤਰੇਗੀ ਮੈਦਾਨ 'ਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News