ਅਦਾਕਾਰ ਕਮਲ ਹਾਸਨ ਨੇ ਕੋਵਿਡ-19 ਟੀਕਾ ਲਗਵਾਇਆ

03/02/2021 4:32:11 PM

ਚੇਨਈ (ਵਾਰਤਾ) : ਅਦਾਕਾਰ-ਰਾਜਨੇਤਾ ਅਤੇ ਮੱਕਲ ਨਿਧੀ ਮਯਮ (ਐਮ.ਐਨ.ਐਮ.) ਦੇ ਸੰਸਥਾਪਕ ਕਮਲ ਹਾਸਨ ਨੇ ਮੰਗਲਵਾਰ ਨੂੰ ਇੱਥੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ-19 ਟੀਕਾ ਲਗਵਾਇਆ।

ਇਹ ਵੀ ਪੜ੍ਹੋ: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

PunjabKesari

ਹਾਸਨ ਨੇ 6 ਅਪ੍ਰੈਲ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਲਈ ਚੋਣ ਅਭਿਆਨ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੀ ਰਾਮਚੰਦਰ ਹਸਪਤਾਲ ਵਿਚ ਟੀਕਾ ਲਗਵਾਇਆ। ਉਨ੍ਹਾਂ ਨੇ ਟੀਕਾ ਲਗਵਾਉਣ ਦੇ ਬਾਅਦ ਟਵੀਟ ਕੀਤਾ, ‘ਮੈਂ ਕੋਵਿਡ-19 ਟੀਕਾ ਲਗਵਾ ਲਿਆ ਹੈ। ਜੋ ਲੋਕ ਆਪਣੇ ਅਤੇ ਹੋਰ ਲੋਕਾਂ ਦੇ ਬਾਰੇ ਵਿਚ ਸੋਚਦੇ ਹਨ, ਉਨ੍ਹਾਂ ਨੂੰ ਕੋਵਿਡ-19 ਟੀਕਾ ਲਗਵਾਉਣ ਚਾਹੀਦਾ ਹੈ।’

ਇਹ ਵੀ ਪੜ੍ਹੋ: ਮਹਾਰਾਣੀ ਪ੍ਰਨੀਤ ਕੌਰ ਨੇ ਲਵਾਈ ਕੋਵਿਡ ਵੈਕਸੀਨ, ਲੋਕਾਂ ਨੂੰ ਕੀਤੀ ਇਹ ਖ਼ਾਸ ਅਪੀਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


cherry

Content Editor

Related News