ਅੱਜ ED ਦੇ ਸਾਹਮਣੇ ਪੇਸ਼ ਹੋਣਗੇ ਅਦਾਕਾਰ ਸੋਨੂੰ ਸੂਦ

Wednesday, Sep 24, 2025 - 09:42 AM (IST)

ਅੱਜ ED ਦੇ ਸਾਹਮਣੇ ਪੇਸ਼ ਹੋਣਗੇ ਅਦਾਕਾਰ ਸੋਨੂੰ ਸੂਦ

ਨਵੀਂ ਦਿੱਲੀ (ਏਜੰਸੀ) - ਅਦਾਕਾਰ ਸੋਨੂੰ ਸੂਦ ਨੂੰ ਬੁੱਧਵਾਰ ਯਾਨੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਣਗੇ, ਜਿੱਥੇ ਉਨ੍ਹਾਂ ਕੋਲੋਂ ਔਨਲਾਈਨ ਸੱਟੇਬਾਜ਼ੀ ਐਪ 1xBet ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵੱਡੀ ਖਬਰ; ਮਸ਼ਹੂਰ ਅਦਾਕਾਰ ਨੇ ਵੱਢ ਲਈਆਂ ਆਪਣੀਆਂ ਨਸਾਂ, ਮਸਾਂ ਬਚੀ ਜਾਨ, ਤਸਵੀਰਾਂ ਆਈਆਂ ਸਾਹਮਣੇ

ਦੱਸ ਦੇਈਏ ਕਿ ਇਹ ਜਾਂਚ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਤ ਹੈ ਜਿਨ੍ਹਾਂ ਬਾਰੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਕਈ ਲੋਕਾਂ ਅਤੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਹੈ ਜਾਂ ਵੱਡੀ ਮਾਤਰਾ ਵਿੱਚ ਟੈਕਸ ਚੋਰੀ ਕੀਤਾ ਹੈ। ਜਦੋਂਕਿ ਕੰਪਨੀ ਦਾ ਕਹਿਣਾ ਹੈ ਕਿ 1xbet ਇੱਕ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸੱਟੇਬਾਜ਼ੀ ਐਪ ਹੈ ਜੋ 18 ਸਾਲਾਂ ਤੋਂ ਇਸ ਖੇਤਰ ਵਿੱਚ ਕੰਮ ਕਰ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News