ਵਿਆਹ ਦੇ ਬੰਧਨ 'ਚ ਬੱਝੀ ਅਦਾਕਾਰਾ ਗੁਰਲੀਨ ਚੋਪੜਾ, ਨਵੀਂ ਵਿਆਹੀ ਜੋੜੀ ਦੀ ਤਸਵੀਰ ਆਈ ਸਾਹਮਣੇ
Friday, Dec 12, 2025 - 05:17 PM (IST)
ਐਂਟਰਟੇਨਮੈਂਟ ਡੈਸਕ- ਪੰਜਾਬੀ ਅਤੇ ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਗੁਰਲੀਨ ਚੋਪੜਾ ਹੁਣ ਵਿਆਹ ਦੇ ਬੰਧਨ ’ਚ ਬੱਝ ਗਈ ਹੈ। ਉਨ੍ਹਾਂ ਦੇ ਵਿਆਹ ਸਮਾਰੋਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਗੁਰਲੀਨ ਚੋਪੜਾ ਆਪਣੇ ਜੀਵਨ ਸਾਥੀ (ਪਤੀ) ਦਵਿੰਦਰ ਸਿੰਘ ਰੰਧਾਵਾ ਨਾਲ ਬਹੁਤ ਖੂਬਸੂਰਤ ਲੱਗ ਰਹੀ ਹੈ।
