ਅਦਾਕਾਰਾ ਕੰਗਨਾ ਰਣੌਤ ਅਦਾਲਤ ’ਚ ਨਹੀਂ ਹੋਈ ਪੇਸ਼

Saturday, Oct 26, 2024 - 02:41 PM (IST)

ਅਦਾਕਾਰਾ ਕੰਗਨਾ ਰਣੌਤ ਅਦਾਲਤ ’ਚ ਨਹੀਂ ਹੋਈ ਪੇਸ਼

ਬੁਲੰਦਸ਼ਹਿਰ - ਬਾਲੀਵੁੱਡ ਅਦਾਕਾਰਾ ਅਤੇ ਲੋਕ ਸਭਾ ਮੈਂਬਰ ਕੰਗਨਾ ਰਣੌਤ ਵੱਲੋਂ 2020-21 ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਉਸ ਖ਼ਿਲਾਫ਼ ਦਾਇਰ ਇਕ ਮਾਮਲੇ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਉਹ ਐੱਮ. ਪੀ.-ਐੱਮ. ਐੱਲ. ਏ. ਅਦਾਲਤ ਵਿਚ ਪੇਸ਼ ਨਹੀਂ ਹੋਈ।

ਇਹ ਖ਼ਬਰ ਵੀ ਪੜ੍ਹੋ -  ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਮੁਸ਼ਕਿਲਾਂ 'ਚ, ਜਾਰੀ ਹੋ ਗਿਆ ਨੋਟਿਸ

ਸ਼ਿਕਾਇਤਕਰਤਾ ਦੇ ਵਕੀਲ ਮੁਤਾਬਕ, ਅਦਾਲਤ ਨੇ ਹੁਣ 2 ਨੋਟਿਸ ਜਾਰੀ ਕਰ ਕੇ ਉਸ ਨੂੰ 28 ਨਵੰਬਰ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਇਹ ਮਾਮਲਾ ਭਾਰਤੀ ਕਿਸਾਨ ਯੂਨੀਅਨ (ਕਿਸਾਨ ਸ਼ਕਤੀ) ਦੇ ਆਗੂ ਗਜੇਂਦਰ ਸ਼ਰਮਾ ਨੇ ਦਰਜ ਕਰਵਾਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News