ਬੇਹੱਦ ਖ਼ੂਬਸੂਰਤ ਹੈ ਅਦਾਕਾਰਾ ਮਹਿਮਾ ਚੌਧਰੀ ਦੀ ਧੀ, ਦੇਖ ਤੁਸੀਂ ਵੀ ਹੋ ਜਾਓਗੇ ਦੀਵਾਨੇ (ਤਸਵੀਰਾਂ)
Friday, Jun 25, 2021 - 03:23 PM (IST)
ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਮਹਿਮਾ ਚੌਧਰੀ ਫ਼ਿਲਮੀ ਦੁਨੀਆ ਤੋਂ ਦੂਰ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਦੀਆਂ ਆਪਣੀ ਧੀ ਦੇ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਮਹਿਮਾ ਚੌਧਰੀ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ।

ਮਾਂ ਅਤੇ ਧੀ ਤਸਵੀਰਾਂ ‘ਚ ਬਹੁਤ ਹੀ ਖ਼ੂਬਸੂਰਤ ਦਿਖਾਈ ਦੇ ਰਹੀਆਂ ਹਨ। ਦੋਨਾਂ ਨੇ ਚਿਹਰੇ ‘ਤੇ ਮਾਸਕ ਲਗਾ ਰੱਖਿਆ ਹੈ।

ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਵੱਲੋਂ ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ। ਆਰਿਆਨਾ ਚੌਧਰੀ ਵੀ ਆਪਣੀ ਮਾਂ ਵਾਂਗ ਖ਼ੂਬਸੂਰਤੀ ਦੇ ਮਾਮਲੇ ‘ਚ ਹਰ ਕਿਸੇ ਨੂੰ ਪਿੱਛੇ ਛੱਡ ਰਹੀ ਹੈ। ਦੱਸ ਦਈਏ ਕਿ ਮਹਿਮਾ ਚੌਧਰੀ ਆਪਣੀ ਧੀ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਕਰਦੀ ਰਹਿੰਦੀ ਹੈ।

ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੁੰਦੀਆਂ ਹਨ। ਮਹਿਮਾ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 'ਪ੍ਰਦੇਸ' ਫ਼ਿਲਮ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਅਦਾਕਾਰਾ ਨੇ ਹੁਣ ਬਾਲੀਵੁੱਡ ਤੋਂ ਦੂਰੀ ਬਣਾਈ ਹੋਈ ਹੈ।


Related News
8th Pay Commission ਨੂੰ ਲੈ ਕੇ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਤਨਖ਼ਾਹਾਂ ਤੇ ਪੈਨਸ਼ਨ 'ਚ ਹੋ ਸਕਦਾ ਹੈ ਮ
