ਅਦਾਕਾਰਾ ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
Monday, Sep 30, 2024 - 10:30 AM (IST)

ਜਲੰਧਰ- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਉਸ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਹਨ ਜੋ ਕਿ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।
ਨੀਰੂ ਬਾਜਵਾ ਨੇ ਇੰਸਟਾਗ੍ਰਾਮ ਹੈਂਡਲ 'ਤੇ ਕਾਤਿਲਾਨਾ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।ਨੀਰੂ ਬਾਜਵਾ ਦੀ ਪੰਜਾਬੀ ਮਨੋਰੰਜਨ ਜਗਤ ਵਿੱਚ ਕਾਫੀ ਵੱਡੀ ਫੈਨ ਫਾਲੋਇੰਗ ਹੈ।
ਪ੍ਰਸ਼ੰਸਕ ਇਨ੍ਹਾਂ ਦੀਆਂ ਵੀਡੀਓ ਤੇ ਤਸਵੀਰਾਂ ਦੀ ਉਡੀਕ ਕਰਦੇ ਰਹਿੰਦੇ ਹਨ।ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਸ ਸਮੇਂ ਆਪਣੀ ਨਵੀਂ ਫਿਲਮ 'ਸ਼ੁਕਰਾਨਾ' ਨੂੰ ਲੈ ਕੇ ਚਰਚਾ ਬਟੋਰ ਰਹੀ ਹੈ।
ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।