ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ
Thursday, Feb 20, 2025 - 04:43 PM (IST)

ਜਲੰਧਰ- ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਉਨ੍ਹਾਂ ਅਦਾਕਾਰਾਂ ਵਿੱਚੋਂ ਇੱਕ ਹਨ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹਨ।
ਉਹ ਲਗਾਤਾਰ ਇੰਸਟਾਗ੍ਰਾਮ 'ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀਆਂ ਹਨ। ਸ਼ਹਿਨਾਜ਼ ਗਿੱਲ ਨੇ ਸਮੰਦਰ ਦੇ ਕਿਨਾਰੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਜਿਸ 'ਚ ਉਹ ਬਲੈਕ ਬਾਡੀਸੂਟ 'ਚ ਨਜ਼ਰ ਆ ਰਹੀ ਹਨ।
ਅਦਾਕਾਰਾ ਨੇ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਕਿ ਸਮੁੰਦਰੀ ਹਵਾ, ਸਨ ਕਿਸਿਡ ਵਾਲ, ਅਤੇ ਬੌਂਡੀ ਫਲੇਅਰ!ਫੈਨਜ਼ ਅਦਾਕਾਰਾ ਦੇ ਇਸ ਅੰਦਾਜ਼ ਨੂੰ ਕਾਫੀ ਪੰਸਦ ਕਰ ਰਹੇ ਹਨ ਅਤੇ ਕੁਮੈਂਟ ਰਾਹੀਂ ਆਪਣਾ ਰਿਐਕਸ਼ਨ ਦੇ ਰਹੇ ਹਨ।
ਸ਼ਹਿਨਾਜ਼ ਗਿੱਲ ਇੰਨ੍ਹਾਂ ਤਸਵੀਰਾਂ ‘ਚ ਬਹੁਤ ਕਿਊਟ ਅਤੇ ਹੌਟ ਲਗ ਰਹੀ ਹੈ।