ਅਦਾਕਾਰਾ ਤ੍ਰਿਪਤੀ ਡਿਮਰੀ ਨੇ ਸਾੜ੍ਹੀ 'ਚ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ

Friday, Sep 13, 2024 - 11:47 AM (IST)

ਅਦਾਕਾਰਾ ਤ੍ਰਿਪਤੀ ਡਿਮਰੀ ਨੇ ਸਾੜ੍ਹੀ 'ਚ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ

ਮੁੰਬਈ- ਬਾਲੀਵੁੱਡ ਅਦਾਕਾਰਾ ਤ੍ਰਿਪਤੀ ਡਿਮਰੀ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਪੀਚ ਸਾੜ੍ਹੀ ਅਤੇ ਮੈਚਿੰਗ ਬਲਾਊਜ਼ 'ਚ ਨਜ਼ਰ ਆ ਰਹੀ ਹੈ। ਇਸ ਦੇਸੀ ਅਵਤਾਰ 'ਚ, ਤ੍ਰਿਪਤੀ ਨੇ ਹਲਕਾ ਮੇਕਅੱਪ ਕੀਤਾ ਹੈ, ਆਪਣੇ ਵਾਲਾਂ ਨੂੰ ਬੰਨ੍ਹਿਆ ਹੋਇਆ ਹੈ।

PunjabKesari

ਆਪਣੀਆਂ ਇਨ੍ਹਾਂ ਤਸਵੀਰਾਂ 'ਚ ਉਹ ਕਈ ਤਰ੍ਹਾਂ ਦੇ ਪੋਜ਼ ਦਿੰਦੀ ਹੋਈ ਕਾਫੀ ਆਕਰਸ਼ਕ ਲੱਗ ਰਹੀ ਹੈ।

PunjabKesari

ਤ੍ਰਿਪਤੀ ਦੇ ਇਸ ਰਵਾਇਤੀ ਲੁੱਕ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ। ਕੁਮੈਂਟਸ 'ਚ ਉਸ ਦੇ ਦੇਸੀ ਅਵਤਾਰ ਦੀ ਤਾਰੀਫ ਕਰਦੇ ਹੋਏ ਫਾਲੋਅਰਸ ਨੇ ਲਿਖਿਆ ਕਿ ਉਹ ਇਸ ਲੁੱਕ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ।

PunjabKesari

ਤ੍ਰਿਪਤੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਦੇ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।

PunjabKesari

ਤ੍ਰਿਪਤੀ ਡਿਮਰੀ ਦੇ ਇਸ ਪਰੰਪਰਾਗਤ ਅਵਤਾਰ ਨੇ ਉਸ ਨੂੰ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਲਿਆਂਦਾ ਹੈ ਅਤੇ ਉਸ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਕਾਫੀ ਲਾਈਕਸ ਅਤੇ ਕੁਮੈਂਟਸ ਨਾਲ ਪ੍ਰਤੀਕਿਰਿਆ ਦਿੱਤੀ ਹੈ।

PunjabKesari

PunjabKesari


author

Priyanka

Content Editor

Related News