ਅਫ਼ਸਾਨਾ ਨੇ ਇਸ ਗਾਇਕ ਨਾਲ ਕਰਵਾਈ ਮੰਗਣੀ, ਸੋਸ਼ਲ ਮੀਡੀਆ ’ਤੇ ਲੱਗਾ ਵਧਾਈਆਂ ਦਾ ਤਾਂਤਾ

02/28/2021 6:25:07 PM

ਚੰਡੀਗੜ੍ਹ: ਪੰਜਾਬ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਨੇ ਪੰਜਾਬੀ ਸਿੰਗਰ ਸਾਜ਼ ਨਾਲ ਇਸ ਮੰਗਣੀ ਕਰ ਲਈ ਹੈ। ਜੀ ਹਾਂ, ਦੋਵਾਂ ਦੀ ਮੰਗਣੀ ਹੋ ਚੁੱਕੀ ਹੈ ਜਿਸਦੀ ਪੋਸਟ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਦੋਵਾਂ ਦੇ ਫੈਨਸ ’ਚ ਬੇਹੱਦ ਖੁਸ਼ੀ ਦੇਖੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਅਫ਼ਸਾਨਾ ਖਾਨ ਜਲਦ ਹੀ ਸਿੰਗਰ ਸਾਜ਼ ਨਾਲ ਵਿਆਹ ਕਰ ਲਵੇਗੀ।ਪ੍ਰਸ਼ੰਸਕਾਂ ਦੀਆਂ ਕਿਆਸਰਾਈਆਂ ਉਦੋਂ ਖ਼ਤਮ ਹੋਈਆਂ ਜਦੋਂ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀ ਮੰਗਣੀ ਦੀ ਪੋਸਟ ਸਾਂਝੀ ਕਰ ਫੈਨਸ ਨੂੰ ਖੁਸ਼ਖਬਰੀ ਦਿੱਤੀ।

 

ਇਹ ਵੀ ਪੜ੍ਹੋ:  ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 (@itsafsanakhan)

ਦੱਸ ਦੇਈਏ ਕਿ ਅਫਸਾਨਾ ਖਾਨ ਨੇ ਪੰਜਾਬੀ ਇੰਡਸਟਰੀ ਤੋਂ ਬਾਅਦ ਬਾਲੀਵੁੱਡ ਵਿੱਚ ਆਪਣੀ ਆਵਾਜ਼ ਦਾ ਜਾਦੂ ਬਖੇਰਿਆ ਹੈ।ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਗੀਤ ਰਿਲੀਜ਼ ਹੋਇਆ ਸੀ ਜਿਸ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ। ਇਸ ਦੇ ਨਾਲ ਹੀ ਅਫਸਾਨਾ ਖਾਨ ਨੇ ਆਪਣੇ ਫੈਨਸ ਨੂੰ ਇਕ ਹੋਰ ਖੁਸ਼ਖ਼ਬਰੀ ਦੇ ਦਿੱਤੀ ਹੈ ਆਪਣੀ ਮੰਗਣੀ ਕਰਕੇ। ਜੇਕਰ ਗੱਲ ਸਾਜ਼ ਦੀ ਕੀਤੀ ਜਾਵੇ ਤਾਂ ਬਾ ਕਮਾਲ ਆਵਾਜ਼ ਦੇ ਬਾਦਸ਼ਾਹ ਸਾਜ਼ ਅਕਸਰ ਆਪਣੀਆਂ ਵੀਡਿਓਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦੇ ਰਹਿੰਦੇ ਹਨ।

 

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 (@itsafsanakhan)

ਇਹ ਵੀ ਪੜ੍ਹੋ ਹਰਭਜਨ ਮਾਨ ਨੇ ਸਾਂਝੀ ਕੀਤੀ ਸਰਦੂਲ ਸਿਕੰਦਰ ਨਾਲ ਅਭੁੱਲ ਯਾਦ, ਕਿਹਾ ‘ਯਾਦਾਂ ਰਹਿ ਜਾਣਗੀਆਂ’

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 (@itsafsanakhan)

Shyna

This news is Content Editor Shyna