ਅਫਸਾਨਾ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਕੋਲੋਂ ਮਿਲਿਆ ਖ਼ਾਸ ਤੋਹਫ਼ਾ, ਸਾਂਝੀਆਂ ਕੀਤੀਆਂ ਤਸਵੀਰਾਂ

Wednesday, Sep 18, 2024 - 05:36 PM (IST)

ਅਫਸਾਨਾ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਕੋਲੋਂ ਮਿਲਿਆ ਖ਼ਾਸ ਤੋਹਫ਼ਾ, ਸਾਂਝੀਆਂ ਕੀਤੀਆਂ ਤਸਵੀਰਾਂ

ਜਲੰਧਰ (ਬਿਊਰੋ) -  ਅਫਸਾਨਾ ਖ਼ਾਨ ਨੇ ਬੀਤੇ ਦਿਨੀਂ ਆਪਣੀਆਂ ਕੁਝ ਤਸਵੀਰਾਂ ਸਾਂਝੀਆ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਹਨਾਂ ਨੇ ਲਿਖਿਆ ਸੀ ਕਿ ਇਹ ਖੂਬਸੂਰਤ ਜਿਊਲਰੀ ਉਨ੍ਹਾਂ ਨੂੰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਗਿਫਟ ਕੀਤੀ ਹੈ।

PunjabKesari

ਅਫਸਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

PunjabKesari

ਅਫਸਾਨਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ, ਜਿਸ ‘ਚ ਉਹ ਸਿਰ ‘ਤੇ ਪਾਈ ਹੋਈ ਜਿਊਲਰੀ, ਨੈਕਲੈੱਸ ਅਤੇ ਟੌਪਸ ਨੂੰ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ।

PunjabKesari

ਗਾਇਕਾ ਕਪਿਲ ਸ਼ਰਮਾ ਨੂੰ ਆਪਣਾ ਭਰਾ ਮੰਨਦੀ ਹੈ ਅਤੇ ਉਨ੍ਹਾਂ ਦੇ ਘਰ ਆਉਂਦੀ ਜਾਂਦੀ ਰਹਿੰਦੀ ਹੈ। 

PunjabKesari

ਗਾਇਕਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

PunjabKesari

ਉਨ੍ਹਾਂ ਨੇ 'ਯਾਰ ਮੇਰਾ ਤਿੱਤਲੀਆਂ ਵਰਗਾ', 'ਧੱਕਾ', 'ਮੁੰਡੇ ਚੰਡੀਗੜ੍ਹ ਸ਼ਹਿਰ ਦੇ' ਸਣੇ ਕਈ ਹਿੱਟ ਗੀਤ ਦਿੱਤੇ ਹਨ।
PunjabKesari

PunjabKesari

PunjabKesari

PunjabKesari


author

sunita

Content Editor

Related News