ਵਿਆਹ ਦੇ ਬੰਧਨ ''ਚ ਬੱਝਿਆ ਮਸ਼ਹੂਰ ਗਾਇਕਾ ਦਾ ਭਰਾ, ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
Saturday, Mar 08, 2025 - 01:39 PM (IST)

ਐਂਟਰਟੇਨਮੈਂਟ ਡੈਸਕ- ਆਪਣੀ ਗਾਇਕੀ ਨਾਲ ਦੇਸ਼ ਭਰ 'ਚ ਵੱਖਰੀ ਪਛਾਣ ਬਣਾਉਣ ਵਾਲੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਦਾ ਭਰਾ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਵਿਆਹ ਦੀਆਂ ਤਸਵੀਰਾਂ ਗਾਇਕਾ ਅਫਸਾਨਾ ਖਾਨ ਅਤੇ ਉਨ੍ਹਾਂ ਦੇ ਭਰਾ ਖੁਦਾ ਬਖਸ਼ ਵਲੋਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਹਨ।
ਗਾਇਕ ਖੁਦਾ ਬਖਸ਼ ਨੇ ਆਪਣੇ ਇੰਸਟਾਗ੍ਰਾਮ 'ਤੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੂਰੇ 1 ਸਾਲ ਲਈ ਰੀਚਾਰਜ ਪਲਾਨ ਦੀ ਟੈਨਸ਼ਨ ਖਤਮ, 2000 ਰੁਪਏ ਤੋਂ ਘੱਟ 'ਚ ਮਿਲੇਗੀ 365 ਦਿਨ ਦੀ ਵੈਲੇਡਿਟੀ
ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ ਕਿ 'ਦੁਆ ਕੰਮ ਕਰ ਗਈ। ਮੈਂ ਆਪਣੇ ਸ਼ਬਦਾਂ ਨਾਲ ਨਹੀਂ ਦੱਸ ਸਕਦਾ। ਖੁਦਾ ਨੂੰ ਉਸ ਦੀ ਖੁਦਾਈ ਮਿਲ ਗਈ ਅੱਜ। ਆਈ ਲਵ ਯੂ ਮੇਰੀ ਪਤਨੀ। ਮੇਰੀ ਦੁਨੀਆ 'ਚ ਤੁਹਾਡਾ ਸਵਾਗਤ ਹੈ।
ਇਹ ਵੀ ਪੜ੍ਹੋ- ਲੋੜ ਤੋਂ ਜ਼ਿਆਦਾ ਪ੍ਰੋਟੀਨ ਲੈਣ ਨਾਲ ਹੋ ਸਕਦੀ ਹੈ ਇਹ ਗੰਭੀਰ ਬਿਮਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।