ਗਾਇਕ ਸਿੱਪੀ ਗਿੱਲ ’ਤੇ ਮੋਹਾਲੀ ’ਚ ਦਰਜ ਹੋਈ ਐੱਫ. ਆਈ. ਆਰ., ਜਾਣੋ ਪੂਰਾ ਮਾਮਲਾ

Wednesday, Oct 18, 2023 - 01:54 PM (IST)

ਗਾਇਕ ਸਿੱਪੀ ਗਿੱਲ ’ਤੇ ਮੋਹਾਲੀ ’ਚ ਦਰਜ ਹੋਈ ਐੱਫ. ਆਈ. ਆਰ., ਜਾਣੋ ਪੂਰਾ ਮਾਮਲਾ

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਪੀ ਗਿੱਲ ’ਤੇ ਹੋਮਲੈਂਡ ਸੁਸਾਇਟੀ ਨਜ਼ਦੀਕ ਇਕ ਵਿਅਕਤੀ ਦੀ ਕੁੱਟਮਾਰ ਦਾ ਇਲਜ਼ਾਮ ਲੱਗਾ ਹੈ।

PunjabKesari

ਇਸ ਸਬੰਧੀ ਮੋਹਾਲੀ ਪੁਲਸ ਨੇ ਸਿੱਪੀ ਗਿੱਲ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਹੈ।

PunjabKesari

ਐੱਫ. ਆਈ. ਆਰ. ’ਚ ਦੋਸ਼ ਲਗਾਇਆ ਗਿਆ ਹੈ ਕਿ ਸਿੱਪੀ ਗਿੱਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕੁੱਟਮਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।

PunjabKesari

ਦੱਸ ਦੇਈਏ ਕਿ ਇਸ ਵਿਵਾਦ ’ਤੇ ਸਿੱਪੀ ਗਿੱਲ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਸਿੱਪੀ ਗਿੱਲ ਨੇ ਇੰਸਟਾਗ੍ਰਾਮ ’ਤੇ ਕੁਝ ਘੰਟੇ ਪਹਿਲਾਂ ਹੀ ਇਕ ਰੀਲ ਸਾਂਝੀ ਕੀਤੀ ਹੈ, ਜਿਸ ਦੀ ਬੈਕਗਰਾਊਂਡ ’ਚ ਉਸ ਦਾ ਨਵਾਂ ਗੀਤ ‘ਚੁੱਪ ਪੰਜਾਬ ਸਿਆਂ’ ਸੁਣਾਈ ਦੇ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News