ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼

Monday, Aug 22, 2022 - 02:16 PM (IST)

ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼

ਬਾਲੀਵੁੱਡ ਡੈਸਕ- ਅਨਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਦੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਅਨਨਿਆ ਸ਼ਾਨਦਾਰ ਆਪਣੀ ਸ਼ਾਨਦਾਰ  ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ  ਹੈ। ਅਨਨਿਆ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ  ਹੈ। 

PunjabKesari

ਇਹ ਵੀ ਪੜ੍ਹੋ : ਵਿਆਹੁਤਾ ਔਰਤਾਂ ਲਈ ਖ਼ੁਸ਼ੀ ਦੀ ਖ਼ਬਰ, ਇਸ ਸਾਲ ਤੋਂ ਬਣ ਸਕਦੀਆਂ ਹਨ ‘ਮਿਸ ਯੂਨੀਵਰਸ’

ਹਾਲ ਹੀ ’ਚ ਅਦਾਕਾਰਾ ਨੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਡੈਨਿਮ ਕ੍ਰੋਪ ਟੌਪ ਅਤੇ ਡੈਨਿਮ ਜੀਂਸ ’ਚ ਨਜ਼ਰ ਆ ਰਹੀ ਹੈ।

PunjabKesari

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ। ਇਸ ਦੇ ਨਾਲ  ਅਦਾਕਾਰਾ ਨੇ ਵਾਈਟ ਸ਼ੂਅਸ ਪਾਏ ਹੋਏ ਹਨ। ਅਦਾਕਾਰਾ ਇਸ ਲੁੱਕ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। 

ਇਹ ਵੀ ਪੜ੍ਹੋ : ਸਰਗੁਣ ਮਹਿਤਾ ਸ਼ਾਰਟ ਰੈੱਡ ਡਰੈੱਸ ’ਚ ਦਿਖਾਈ ਦਿੱਤੀ ਖੂਬਸੂਰਤ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼

ਇਨ੍ਹਾਂ ਤਸਵੀਰਾਂ ਅਦਾਕਾਰਾ ਨੇ ਆਪਣੀ ਕਵਰੀ ਫ਼ੀਗਰ ਨੂੰ ਫ਼ਲਾਂਟ ਕਰਦੀ ਨਜ਼ਰ ਆ ਰਹੀ ਹੈ।ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਦੱਸ ਦੇਈਏ ਕਿ ਫ਼ਿਲਮ ‘ਲਾਈਗਰ’ ਨੂੰ ਲੈ ਕੇ ਅਦਾਕਾਰਾ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਫ਼ਿਲਮ ’ਚ ਅਨਨਿਆ ਪਾਂਡੇ ਦੇ ਨਾਲ ਵਿਜੇ ਦੇਵਰਕੋਂਡਾ ਨਜ਼ਰ ਆਉਣਗੇ। ਇਸ ਤੋਂ ਇਲਾਵਾ ਲੇਜੇਂਡ ਬਾਕਸਰ ਮਾਈਕ ਵਾਇਸਨ ਦਾ ਸਪੈਸ਼ਲ ਕੈਮਿਓ ਨਜ਼ਰ ਆਉਣ ਵਾਲਾ ਹੈ।

PunjabKesari

ਇਹ ਫ਼ਿਲਮ 25 ਅਗਸਤ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ। ਖ਼ਾਸ ਗੱਲ ਫ਼ਿਲਮ ਕਰਨ ਜੌਹਰ ਦੁਆਰਾ ਨਿਰਮਿਤ ਹੈ। ਪ੍ਰਸ਼ੰਸਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।


author

Anuradha

Content Editor

Related News