ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ’ਤੇ ਪੰਜਾਬੀ, ਹਿੰਦੀ ਤੇ ਸਾਊਥ ਕਲਾਕਾਰਾਂ ਨੇ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ

Wednesday, Aug 23, 2023 - 07:37 PM (IST)

ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ’ਤੇ ਪੰਜਾਬੀ, ਹਿੰਦੀ ਤੇ ਸਾਊਥ ਕਲਾਕਾਰਾਂ ਨੇ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ

ਐਂਟਰਟੇਨਮੈਂਟ ਡੈਸਕ– ਚੰਦਰਮਾ ਦੀ ਸਤ੍ਹਾ ’ਤੇ ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ਹੋ ਗਈ ਹੈ। ਮਿਸ਼ਨ ਮੂਨ ਯਾਨੀ ਕਿ ਚੰਦਰਯਾਨ-3 ਦਾ ਲੈਂਡਰ ਵਿਕਰਮ ਚੰਨ ’ਤੇ ਸਫ਼ਲਤਾਪੂਰਵਕ ਕਦਮ ਰੱਖ ਚੁੱਕਾ ਹੈ। ਭਾਰਤ ਚੰਦਰਮਾ ਦੇ ਦੱਖਣੀ ਧਰੁਵ ’ਤੇ ਸਾਫਟ ਲੈਂਡਿੰਗ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਖ਼ਾਸ ਮੌਕੇ ਦਾ ਜਸ਼ਨ ਮਨਾਉਂਦਿਆਂ ਪੰਜਾਬੀ, ਹਿੰਦੀ ਤੇ ਸਾਊਥ ਫ਼ਿਲਮ ਤੇ ਸੰਗੀਤ ਜਗਤ ਦੇ ਸਿਤਾਰਿਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਓ ਜਾਣਦੇ ਹਾਂ ਸਿਤਾਰਿਆਂ ਨੇ ਆਪਣੀ ਇਸ ਖ਼ੁਸ਼ੀ ਨੂੰ ਕਿਵੇਂ ਬਿਆਨ ਕੀਤਾ ਹੈ–

ਇਹ ਖ਼ਬਰ ਵੀ ਪੜ੍ਹੋ : ਚੰਦਰਯਾਨ-3 ਬਾਰੇ ਟਵੀਟ ਕਰ ਮੁਸੀਬਤ 'ਚ ਫਸੇ ਅਦਾਕਾਰ ਪ੍ਰਕਾਸ਼ ਰਾਜ, ਪੁਲਸ ਨੇ ਦਰਜ ਕੀਤਾ ਮਾਮਲਾ

ਅਕਸ਼ੇ ਕੁਮਾਰ

PunjabKesari

ਅਭਿਸ਼ੇਕ ਬੱਚਨ

PunjabKesari

ਬਾਦਸ਼ਾਹ

PunjabKesari

ਸੰਨੀ ਦਿਓਲ

PunjabKesari

ਚਿਰਨਜੀਵੀ

PunjabKesari

ਮੋਹਨਲਾਲ

PunjabKesari

ਕਾਰਤਿਕ ਆਰੀਅਨ

PunjabKesari

ਰਣਦੀਪ ਹੁੱਡਾ

PunjabKesari

ਅਨਿਲ ਕਪੂਰ

PunjabKesari

ਜੂਨੀਅਰ ਐੱਨ. ਟੀ. ਆਰ.

PunjabKesari

ਬੀ ਪਰਾਕ

PunjabKesari

ਅਫਸਾਨਾ ਖ਼ਾਨ

PunjabKesari

ਹਾਰਬੀ ਸੰਘਾ

PunjabKesari

ਰਿਤਿਕ ਰੌਸ਼ਨ

PunjabKesari

ਹਿਮਾਂਸ਼ੀ ਖੁਰਾਣਾ

PunjabKesari

ਯਸ਼

PunjabKesari

ਅੱਲੂ ਅਰਜੁਨ

PunjabKesari

ਐੱਸ. ਐੱਸ. ਰਾਜਾਮੌਲੀ

PunjabKesari

ਸੰਜੇ ਦੱਤ

PunjabKesari
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News