ਅਦਾਕਾਰਾ ਸ਼ਵੇਤਾ ਤਿਵਾੜੀ ਨੇ ਜੰਪ ਸੂਟ ’ਚ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

3/20/2021 4:13:41 PM

ਮੁੰਬਈ: ਬਾਲੀਵੁੱਡ ਅਦਾਕਾਰਾ ਸ਼ਵੇਤਾ ਤਿਵਾੜੀ ਆਏ ਦਿਨ ਆਪਣੀਆਂ ਖ਼ੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਫਿਰ ਸ਼ਵੇਤਾ ਤਿਵਾੜੀ ਦੀਆਂ ਖ਼ੂਬਸੂਰਤ ਤਸਵੀਰਾਂ ਵਾਇਰਲ ਹੋਈਆਂ ਹਨ ਜਿਸ ’ਚ ਸਵੇਤਾ ਨੇ ਜੰਪ ਸੂਟ ਪਹਿਣਿਆ ਹੋਇਆ ਹੈ। ਇਨ੍ਹਾਂ ਤਸਵੀਰਾਂ 'ਚ ਉਹ ਆਪਣੀ ਉਮਰ ਤੋਂ ਕਾਫ਼ੀ ਛੋਟੀ ਨਜ਼ਰ ਆ ਰਹੀ ਹੈ। 

PunjabKesari
ਦੱਸਣਯੋਗ ਹੈ ਕਿ ਇਨ੍ਹਾਂ ਤਸਵੀਰਾਂ ’ਚ ਸ਼ਵੇਤਾ ਨੇ ਇਕ ਵਨ ਸ਼ੋਲਡਰ ਜੰਪ ਸੂਟ ਪਾਇਆ ਹੋਇਆ ਹੈ ਜਿਸ ’ਚ ਉਹ ਬੇਹੱਦ ਖ਼ੂਬਸੂਰਤ ਦਿਖਾਈ ਦੇ ਰਹੀ ਹੈ।

PunjabKesari
ਸ਼ਵੇਤਾ ਨੇ ਹੈਵੀ ਈਅਰਰਿੰਗ ਅਤੇ ਸਮੋਕੀ ਅੱਖਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ ਜਿਸ ’ਚ ਉਹ ਬੇਹੱਦ ਖ਼ੂਬਸੂਰਤ ਦਿਖਾਈ ਦੇ ਰਹੀ ਹੈ।

PunjabKesari
ਅਦਾਕਾਰਾ ਸ਼ਵੇਤਾ ਤਿਵਾੜੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਬਹੁਤ ਪਸੰਦ ਕਰ ਰਹੇ ਹਨ। 

PunjabKesari


Aarti dhillon

Content Editor Aarti dhillon