ਰਣਜੀਤ ਬਾਵਾ ਨੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕਾਂ ਵੱਲੋਂ ਕੀਤੀ ਜਾ ਰਹੀ ਹੈ ਬੇਹੱਦ ਪਸੰਦ

Friday, Jun 18, 2021 - 05:29 PM (IST)

ਰਣਜੀਤ ਬਾਵਾ ਨੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕਾਂ ਵੱਲੋਂ ਕੀਤੀ ਜਾ ਰਹੀ ਹੈ ਬੇਹੱਦ ਪਸੰਦ

ਚੰਡੀਗੜ੍ਹ (ਬਿਊਰੋ)-ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖ਼ੂਬ ਪਸੰਦ ਕੀਤਾ ਜਾਂਦਾ ਹੈ। ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਬਚਪਨ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ।


ਮੈਂ ਅੱਜ ਵੀ ਸ਼ਾਗਿਰਦ ਬਣਨ ਨੂੰ ਤਿਆਰ ਹਾਂ ਪਰ ਪਹਿਲਾਂ ਉਹ ਉਸਤਾਦਾਂ ਵਾਲੀ ਕਰ ਕੇ ਦਿਖਾਵੇ। ਵੈਰੋਵਾਲ’ …ਰਣਜੀਤ ਬਾਵਾ ਦੀ ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ। ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ।


author

Aarti dhillon

Content Editor

Related News