ਅਦਾਕਾਰਾ ਸਰਗੁਣ ਮਹਿਤਾ ਨੇ ਇੰਸਟਾਗ੍ਰਾਮ ''ਤੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

Thursday, Jul 29, 2021 - 04:40 PM (IST)

ਅਦਾਕਾਰਾ ਸਰਗੁਣ ਮਹਿਤਾ ਨੇ ਇੰਸਟਾਗ੍ਰਾਮ ''ਤੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

ਚੰਡੀਗੜ੍ਹ- ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਆਏ ਦਿਨ ਆਪਣੇ ਪ੍ਰਸ਼ੰਸਕਾਂ ਨਾਲ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਸੰਦ ਕੀਤੀਆਂ ਜਾਂਦੀਆਂ ਹਨ।

PunjabKesari

ਹਾਲ ਹੀ 'ਚ ਸਰਗੁਣ ਮਹਿਤਾ ਨੇ ਨਵੇਂ ਅੰਦਾਜ਼ 'ਚ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ ਜਿਸ 'ਚ ਉਹ ਪੀਲੇ ਰੰਗ ਦਾ ਬਲੇਜ਼ਰ ਪਹਿਨੇ ਦਿਖਾਈ ਦੇ ਰਹੀ ਹੈ।

PunjabKesari

ਅਦਾਕਾਰਾ ਨੇ ਬਲੇਜ਼ਰ ਦੇ ਨਾਲ ਡੈਨਿਮ ਸ਼ਾਰਟਸ ਪਹਿਨੀ ਹੋਈ ਹੈ। ਇਕ ਹੱਥ 'ਚ ਗੁਬਾਰਾ ਅਤੇ ਇਕ ਹੱਥ 'ਚ ਪਰਸ ਲਏ ਅਦਾਕਾਰਾ ਬਹੁਤ ਸੁੰਦਰ ਲਗ ਰਹੀ ਹੈ।  

PunjabKesari


author

Aarti dhillon

Content Editor

Related News