ਅਫਸਾਨਾ ਖ਼ਾਨ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Thursday, Sep 12, 2024 - 04:50 PM (IST)

ਜਲੰਧਰ(ਬਿਊਰੋ)- ਪੰਜਾਬੀ ਗਾਇਕਾ ਅਫਸਾਨਾ ਖ਼ਾਨ ਆਪਣੇ ਗੀਤਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਆਪਣੀਆਂ ਪੋਸਟਾਂ ਕਾਰਨ ਵੀ ਸੁਰਖ਼ੀਆਂ 'ਚ ਰਹਿੰਦੀ ਹੈ।

PunjabKesari

ਹਾਲ ਹੀ 'ਚ ਅਫਸਾਨਾ ਖਾਨ ਨੇ ਸੋਸ਼ਲ ਮੀਡੀਆ 'ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੂੰ ਫੈਨਜ਼ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ।

PunjabKesari

ਗਾਇਕਾ ਮਿਊਜ਼ਿਕਾ ਇੰਡਸਟਰੀ ਦਾ ਜਾਣਿਆ ਪਹਿਚਾਣਿਆ ਨਾਂ ਹੈ। ਉਸ ਨੇ ਬਹੁਤ ਸਾਰੇ ਪੰਜਾਬੀ ਗੀਤ ਗਾਏ ਹਨ।

PunjabKesari

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਅਫਸਾਨਾ ਖ਼ਾਨ ਨੇ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦਾ ਜੀ ਖਾਨ ਦੇ ਨਾਲ ਆਇਆ ਗੀਤ 'ਮੁੰਡੇ ਚੰਡੀਗੜ੍ਹ ਸ਼ਹਿਰ ਦੇ', 'ਧੱਕਾ' ਸਣੇ ਕਈ ਗੀਤ ਅਜਿਹੇ ਹਨ, ਜੋ ਸੁਪਰ ਹਿੱਟ ਸਾਬਿਤ ਹੋਏ ਹਨ। 

PunjabKesari

PunjabKesari

PunjabKesari
 


Priyanka

Content Editor

Related News