'ਸੁਰਾਂ ਦੇ ਸਰਤਾਜ' ਸਤਿੰਦਰ ਸਰਤਾਜ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Wednesday, Aug 07, 2024 - 02:50 PM (IST)

'ਸੁਰਾਂ ਦੇ ਸਰਤਾਜ' ਸਤਿੰਦਰ ਸਰਤਾਜ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਜਲੰਧਰ- ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਪੰਜਾਬੀ ਫਿਲਮਾਂ ਅਤੇ ਗੀਤਾਂ ਨੂੰ ਲੈ ਕੇ ਚਰਚਾ ਵਿੱਚ ਹੈ। ਹਾਲ ਹੀ 'ਚ ਸਤਿੰਦਰ ਸਰਤਾਜ  ਨੇ  ਨਵੀਂਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੰਜਾਬੀ ਸੰਗੀਤ ਇੰਡਸਟਰੀ 'ਚ ਉੱਚੀਆਂ ਬੁਲੰਦੀਆਂ ਛੂਹਣ ਵਾਲੇ ਲੱਖਾਂ ਪੰਜਾਬੀਆਂ ਦੇ ਹਰਮਨ ਪਿਆਰੇ ਗਾਇਕ ਸਤਿੰਦਰ ਸਰਤਾਜ ਨੇ ਯੂਰਪ ਦੀਆਂ ਸੜਕਾਂ ਉੱਤੇ ਘੁੰਮਦੇ ਨਜ਼ਰ ਆ ਰਹੇ ਹਨ।

PunjabKesari

ਇਸ ਦੌਰਾਨ ਗਾਇਕ ਸਤਿੰਦਰ ਸਰਤਾਜ ਨੇ ਕਰੀਮ ਰੰਗ ਦੀ ਟੀ ਸ਼ਰਟ ਅਤੇ ਆਫ਼ ਵਾਈਟ ਪੈਂਟ ਪਾਈ ਹੋਈ ਹੈ ਅਤੇ ਇਸ ਦੇ ਨਾਲ ਹੀ ਸਕਿਨ ਰੰਗ ਦੀ ਪੱਗ ਬੰਨ੍ਹੀ ਹੋਈ ਹੈ ਅਤੇ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari
ਸਤਿੰਦਰ ਸਰਤਾਜ ਨੂੰ ਦਰਅਸਲ ਨਵੀਆਂ- ਨਵੀਆਂ ਜਗ੍ਹਾਵਾਂ ਉੱਤੇ ਜਾ ਕੇ ਗੀਤਾਂ ਨੂੰ ਸ਼ੂਟ ਕਰਨਾ ਕਾਫੀ ਪਸੰਦ ਹੈ।

PunjabKesari

ਸਰਤਾਜ ਦੱਸਦੇ ਹਨ ਕਿ ਉਹਨਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਪਰ ਜ਼ਿੰਦਗੀ ਵਿੱਚ ਉਹ ਇੱਕ ਚੰਗਾ ਪ੍ਰੋਫੈਸਰ ਬਣਨਾ ਚਾਹੁੰਦੇ ਸਨ।

PunjabKesari


author

Priyanka

Content Editor

Related News