ਟੀ.ਵੀ ਦੀ 'ਨਾਗਿਨ' ਯਾਨੀ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Thursday, Aug 01, 2024 - 04:30 PM (IST)

ਟੀ.ਵੀ ਦੀ 'ਨਾਗਿਨ' ਯਾਨੀ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਮੁੰਬਈ- ਅਦਾਕਾਰਾ ਮੌਨੀ ਰੋਏ ਫ਼ਿਲਮ ਅਤੇ ਟੀ.ਵੀ. ਇੰਡਸਟਰੀ ਦੀਆਂ ਬੋਲਡ ਅਦਾਕਾਰਾਂ ਵਿੱਚੋਂ ਇੱਕ ਹੈ, ਜੋ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ ਦਾ ਤਾਪਮਾਨ ਵਧਾਉਂਦੀ ਰਹਿੰਦੀ ਹੈ। ਉਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਨਜ਼ਰ ਮਾਰੀਏ ਤਾਂ ਇਹ ਉਸ ਦੀਆਂ ਹੌਟ ਅਤੇ ਬੋਲਡ ਤਸਵੀਰਾਂ ਨਾਲ ਭਰਿਆ ਹੋਇਆ ਹੈ।

PunjabKesari

ਇਸ ਦੌਰਾਨ ਇਕ ਵਾਰ ਫਿਰ ਮੌਨੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਦੀ ਨੀਂਦ ਉਡਾ ਦਿੱਤੀ ਹੈ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਾਫੀ ਪਿਆਰ ਦੇ ਰਹੇ ਹਨ।

PunjabKesari

ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਮੌਨੀ ਰਾਏ ਬਲੈਕ ਸਾੜ੍ਹੀ 'ਚ ਕਾਫੀ ਹੌਟ ਲੱਗ ਰਹੀ ਹੈ।

PunjabKesari

ਸਿੰਪਲ ਸਾੜੀ 'ਚ ਅਦਾਕਾਰਾ ਦੀ ਸੁੰਦਰਤਾ ਬੇਮਿਸਾਲ ਦਿਖਾਈ ਦਿੰਦੀ ਹੈ।ਉਸ ਨੇ ਇਸ ਲੁੱਕ ਨੂੰ ਨਿਊਡ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ।

PunjabKesari

ਤਸਵੀਰਾਂ 'ਚ ਮੌਨੀ ਕਿਤਾਬਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।ਕੰਮ ਦੀ ਗੱਲ ਕਰੀਏ ਤਾਂ ਮੌਨੀ ਰੋਏ ਆਖਰੀ ਵਾਰ ਫ਼ਿਲਮ 'ਬ੍ਰਹਮਾਸਤਰ' 'ਚ ਨਜ਼ਰ ਆਈ ਸੀ। ਇਸ 'ਚ ਉਨ੍ਹਾਂ ਦੇ ਨੈਗੇਟਿਵ ਰੋਲ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ।

PunjabKesari

PunjabKesari


author

Priyanka

Content Editor

Related News