ਰੰਗੀਨ ਬਿਕਨੀ ''ਚ ਸਾਰਾ ਅਲੀ ਖਾਨ ਮਾਲਦੀਵ ਤੋਂ ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ

11/14/2021 10:24:55 AM

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੈਫ ਅਲੀ ਖਾਨ ਦੀ ਧੀ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ। ਉਸ ਨੇ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਸਾਰਾ ਨੇ ਰੰਗੀਨ ਬਿਕਨੀ ਪਹਿਨੀ ਹੋਈ ਹੈ। 

PunjabKesari
ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ। ਸਾਰਾ ਅਲੀ ਖਾਨ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ, 'ਅਕਾਸ਼ ਉੱਪਰ ਹੈ, ਹੇਠਾਂ ਰੇਤ ਹੈ ਅਤੇ ਚਾਰੇ ਪਾਸੇ ਸਮੁੰਦਰ ਹੈ...। ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ 11 ਲੱਖ ਲੋਕ ਲਾਈਕ ਕਰ ਚੁੱਕੇ ਹਨ, ਉਥੇ ਹੀ ਪ੍ਰਸ਼ੰਸਕ ਵੀ ਇਸ 'ਤੇ ਖੂਬ ਕਮੈਂਟ ਕਰ ਰਹੇ ਹਨ।

PunjabKesari

PunjabKesari

PunjabKesari

 


Aarti dhillon

Content Editor

Related News